ਵੱਡੀ ਖਬਰ: ਸਾਬਕਾ ਰਾਸ਼ਟਰਪਤੀ ਮਰਹੂਮ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਨੇ ਬੀਜੇਪੀ ਦਾ ਫੜ੍ਹਿਆ ਪੱਲ੍ਹਾ
Advertisement

ਵੱਡੀ ਖਬਰ: ਸਾਬਕਾ ਰਾਸ਼ਟਰਪਤੀ ਮਰਹੂਮ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਨੇ ਬੀਜੇਪੀ ਦਾ ਫੜ੍ਹਿਆ ਪੱਲ੍ਹਾ

 ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਜੀ ਦਾ ਪੋਤਾ ਇੰਦਰਜੀਤ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ. 

ਵੱਡੀ ਖਬਰ: ਸਾਬਕਾ ਰਾਸ਼ਟਰਪਤੀ ਮਰਹੂਮ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਨੇ ਬੀਜੇਪੀ ਦਾ ਫੜ੍ਹਿਆ ਪੱਲ੍ਹਾ

ਚੰਡੀਗੜ੍ਹ : ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਜੀ ਦਾ ਪੋਤਾ ਇੰਦਰਜੀਤ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ. ਦਿੱਲੀ ਦੇ ਵਿਚ ਇਕ ਪ੍ਰੈੱਸ ਕਾਨਫਰੰਸ ਦੇ ਦੌਰਾਨ ਬੀਜੇਪੀ ਦੇ ਸੀਨੀਅਰ ਆਗੂ ਹਰਦੀਪ ਸਿੰਘ ਪੁਰੀ ਨੇ  ਇਸ ਬਾਰੇ ਜਾਣਕਾਰੀ ਦਿੱਤੀ.

ਇੰਦਰਜੀਤ ਸਿੰਘ ਭਾਜਪਾ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋਏ. ਇੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਹਨ.

WATCH LIVE TV

Trending news