Gippy Ravneet grewal dance video: ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਅਤੇ ਸਫਲ ਪੰਜਾਬੀ ਗਾਇਕਾਂ ਅਤੇ ਅਦਾਕਾਰਾਂ ਵਿੱਚੋਂ ਇੱਕ ਹੈ। ਗਿੱਪੀ ਅਤੇ ਉਨ੍ਹਾਂ ਪ੍ਰਤਨੀ ਵੀ ਹੁਣ ਸੋਸ਼ਲ ਮੀਡਿਆ ਪ੍ਲੇਟਫ਼ੋਰਮਜ 'ਤੇ ਕਾਫੀ ਐਕਟਿਵ ਰਹਿੰਦੀ ਹੈ। ਗਿੱਪੀ ਦੀਆਂ ਬਹੁਤ ਸਾਰੀਆਂ ਵੀਡੀਓ ਫੋਟੋਆਂ ਸੋਸ਼ਲ ਮੀਡਿਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ ਦੇ ਵਿਚ ਗਿੱਪੀ ਨੇ ਆਪਣੀ ਪਤਨੀ ਰਵਨੀਤ ਕੌਰ ਗਰੇਵਾਲ ਨਾਲ ਡਾਂਸ ਕਰਦੇ ਹੋਏ ਦਾ ਪਿਆਰਾ ਵੀਡੀਓ ਸਾਂਝਾ ਕੀਤਾ ਹੈ ਜਿਨੂੰ ਵੇਖ ਕੇ ਫੈਨਜ਼ ਕਾਫੀ ਪਿਆਰ ਦੇ ਰਹੇ ਹਨ। 


COMMERCIAL BREAK
SCROLL TO CONTINUE READING

ਇਸ ਵੀਡੀਓ ਵਿਚ ਗਿੱਪੀ ਗਰੇਵਾਲ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਦੀ ਬੇਹੱਦ ਜ਼ਬਰਦਸਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ।  ਇਸ ਵੀਡੀਓ ਵਿਚ ਗਿੱਪੀ (Gippy grewal) ਅਤੇ ਉਨ੍ਹਾਂ ਦੀ ਪਤਨੀ 'Nawa Nawa Pyaar hoya hai' ਗੀਤ 'ਤੇ ਡਾਂਸ ਕਰਦੇ ਨਜ਼ਰ ਆ ਰਹੇ ਹੈ। ਇਸ ਵੀਡੀਓ ਤੋਂ ਬਾਅਦ ਲੋਕਾਂ ਨੇ ਬਹੁਤ ਹੀ ਪਿਆਰੇ ਕੰਮੈਂਟ ਕੀਤੇ ਹਨ ਅਤੇ ਫੈਨਸ ਦਾ ਦਿਲ ਜਿੱਤ ਲਿਆ ਹੈ। 


ਦੱਸ ਦੇਈਏ ਕਿ ਗਿੱਪੀ ਗਰੇਵਾਲ  (Gippy grewal) ਇਨ੍ਹੀਂ ਦਿਨੀਂ ਉਹ ਕਰਮਜੀਤ ਅਨਮੋਲ ਅਤੇ ਬਿੰਨੂ ਢਿੱਲੋਂ ਨਾਲ ਆਉਣ ਵਾਲੀ ਫਿਲਮ 'ਮੌਜਨ ਹੀ ਮੌਜਨ' ਦੀ ਸ਼ੂਟਿੰਗ ਕਰ ਰਹੇ ਹਨ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਪਤਨੀ ਰਵਨੀਤ ਗਰੇਵਾਲ ਨਾਲ ਇੱਕ ਪਿਆਰਾ ਵੀਡੀਓ ਸ਼ੇਅਰ ਕੀਤਾ ਸੀ। ਜਿਸ 'ਤੇ ਪ੍ਰਸ਼ੰਸਕ ਕਾਫੀ ਪਿਆਰ ਦੇ ਰਹੇ ਹਨ। ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਹਰ ਕੋਈ ਪਸੰਦ ਕਰ ਰਿਹਾ ਹੈ। ਇਸ ਲਈ ਪ੍ਰਸ਼ੰਸਕ ਅਤੇ ਕਲਾਕਾਰ ਕਮੈਂਟ (Ravneet grewal dance video) ਕਰਕੇ ਇਸ ਦੀ ਖੂਬ ਤਾਰੀਫ ਕਰ ਰਹੇ ਹਨ।


ਵੇਖੋ ਖੂਬਸੂਰਤ ਵੀਡਿਓ---


ਇਹ ਵੀ ਪੜ੍ਹੋਂ:  ਲਵ ਮੈਰਿਜ ਤੋਂ ਬਾਅਦ ਫਸਿਆ ਨੌਜਵਾਨ, ਔਰਤ ਨੇ ਕਰਵਾਇਆ ਚੌਥਾ ਵਿਆਹ, ਜਾਣੋ ਪੂਰਾ ਮਾਮਲਾ 


ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ (Gippy grewal) ਹੁਣ ਤੱਕ ਬਹੁਤ ਸਾਰੇ ਗੀਤ ਅਤੇ ਪੰਜਾਬੀ ਇੰਡਸਟਰੀ ਵਿਚ ਬੇਹੱਦ ਜ਼ਬਰਦਸਤ ਫ਼ਿਲਮਾਂ ਵਿਚ ਕੰਮ ਕਰ ਖੂਬ ਨਾਮ ਕਮਾਇਆ ਹੈ। ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਪੰਜਾਬੀ ਫਿਲਮ ਇੰਡਸਟਰੀ ਦੀ ਸਭ ਤੋਂ ਪਿਆਰੀ ਜੋੜੀ ਹੈ। ਗਿੱਪੀ ਗਰੇਵਾਲ ਦੇ ਤਿੰਨ ਬੱਚੇ ਹਨ ਅਤੇ ਉਨ੍ਹਾਂ ਦੀਆਂ ਵੀ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।