Khanna News: ਖੰਨਾ ਦੀ ਅਨਾਜ ਮੰਡੀ 'ਚ ਮਜ਼ਦੂਰਾਂ ਨੇ ਸ਼ੁਰੂ ਕੀਤੀ ਹੜਤਾਲ; ਅਜੇ ਤੱਕ ਝੋਨੇ ਦੀ ਖ਼ਰੀਦ ਨਹੀਂ ਹੋਈ ਸ਼ੁਰੂ
Advertisement
Article Detail0/zeephh/zeephh2455748

Khanna News: ਖੰਨਾ ਦੀ ਅਨਾਜ ਮੰਡੀ 'ਚ ਮਜ਼ਦੂਰਾਂ ਨੇ ਸ਼ੁਰੂ ਕੀਤੀ ਹੜਤਾਲ; ਅਜੇ ਤੱਕ ਝੋਨੇ ਦੀ ਖ਼ਰੀਦ ਨਹੀਂ ਹੋਈ ਸ਼ੁਰੂ

Khanna News:  ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿੱਚ ਮਜ਼ਦੂਰ ਰੋਸ ਵਜੋਂ ਸੜਕਾਂ ਉਪਰ ਉਤਰ ਆਏ ਹਨ। ਮਜ਼ਦੂਰਾਂ ਨੇ ਮਜ਼ਦੂਰੀ ਵਧਾਉਣ ਨੂੰ ਲੈਕੇ ਮਾਰਕੀਟ ਕਮੇਟੀ ਦਫ਼ਤਰ ਬਾਹਰ ਧਰਨਾ ਲਗਾਇਆ।

Khanna News: ਖੰਨਾ ਦੀ ਅਨਾਜ ਮੰਡੀ 'ਚ ਮਜ਼ਦੂਰਾਂ ਨੇ ਸ਼ੁਰੂ ਕੀਤੀ ਹੜਤਾਲ; ਅਜੇ ਤੱਕ ਝੋਨੇ ਦੀ ਖ਼ਰੀਦ ਨਹੀਂ ਹੋਈ ਸ਼ੁਰੂ

Khanna News: ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿੱਚ ਮਜ਼ਦੂਰ ਰੋਸ ਵਜੋਂ ਸੜਕਾਂ ਉਪਰ ਉਤਰ ਆਏ ਹਨ। ਮਜ਼ਦੂਰਾਂ ਨੇ ਮਜ਼ਦੂਰੀ ਵਧਾਉਣ ਨੂੰ ਲੈਕੇ ਮਾਰਕੀਟ ਕਮੇਟੀ ਦਫ਼ਤਰ ਬਾਹਰ ਧਰਨਾ ਲਗਾਇਆ। ਦੂਜੇ ਪਾਸੇ ਮਾਰਕੀਟ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਬੰਧ ਮੁਕੰਮਲ ਹਨ। ਜਿਸ ਤਰ੍ਹਾਂ ਹੀ ਹੜਤਾਲ ਦਾ ਮਸਲਾ ਹੱਲ ਹੋਵੇਗਾ, ਨਾਲ ਹੀ ਝੋਨੇ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : Sukhjinder Randhawa News: ਸੁਖਜਿੰਦਰ ਰੰਧਾਵਾ ਨੇ DC ਦੇ ਖਿਲਾਫ਼ ਪਾਇਆ ਵਿਸ਼ੇਸ਼ ਅਧਿਕਾਰ ਮਤਾ

ਅਨਾਜ ਮੰਡੀ ਲੇਬਰ ਮਜ਼ਦੂਰ ਯੂਨੀਅਨ ਪੰਜਾਬ ਚੇਅਰਮੈਨ ਦਰਸ਼ਨ ਲਾਲ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਉਥੇ ਹੀ ਮਾਰਕੀਟ ਕਮੇਟੀ ਸਕੱਤਰ ਮਨਜਿੰਦਰ ਸਿੰਘ ਮਾਨ ਨੇ ਕਿਹਾ ਕਿ ਖੰਨਾ ਵਿੱਚ ਮੁੱਖ ਮੰਡੀ ਤੋਂ ਇਲਾਵਾ ਚਾਰ ਖ਼ਰੀਦ ਕੇਂਦਰ ਬਣਾਏ ਗਏ ਹਨ। ਪ੍ਰਬੰਧ ਪੂਰੀ ਤਰ੍ਹਾਂ ਨਾਲ ਮੁਕੰਮਲ ਹਨ। ਉਮੀਦ ਹੈ ਕਿ ਹੜਤਾਲ ਛੇਤੀ ਖੁੱਲ੍ਹ ਜਾਵੇਗੀ।

ਇਹ ਵੀ ਪੜ੍ਹੋ : Chandigarh Firing Incident: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, 2 ਨੌਜਵਾਨ ਜ਼ਖਮੀ, ਦਹਿਸ਼ਤ ਦਾ ਮਾਹੌਲ

Trending news