Gurdaspur Grenade Attack(ਅਵਤਾਰ ਸਿੰਘ): ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਥਾਣੇ ਦੀ ਚੌਕੀ ਬਖਸ਼ੀਵਾਲ 'ਚ ਗ੍ਰਨੇਡ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਲਈ ਹੈ।


COMMERCIAL BREAK
SCROLL TO CONTINUE READING

ਇਸ ਮੌਕੇ ਜਸਵਿੰਦਰ ਸਿੰਘ ਬਾਗੀ ਉਰਫ਼ ਮੰਨੂ ਅਗਵਾਨ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ‘ਚ ਪਤਾ ਲੱਗਿਆ ਹੈ ਕਿ ਗ੍ਰਨੇਡ ਸੁੱਟਿਆ ਗਿਆ ਸੀ। ਫੋਰੈਂਸਿਕ ਟੀਮ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰੇਨੇਡ ਆਟੋ ਵਿੱਚੋਂ ਹੀ ਸੁੱਟਿਆ ਗਿਆ ਸੀ।