Punjab News: ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
May 20, 2023, 10:45 AM IST
Punjab Latest News Today: ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਚ ਬੀਤੇ ਕੱਲ੍ਹ ਵਾਪਰੀ ਇਸ ਘਟਨਾ ਵਿਚ ਇਕ ਵਿਅਕਤੀ ਵੱਲੋਂ ਸੇਵਾਦਾਰਾਂ ਅਤੇ ਰਾਗੀ ਸਿੰਘਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ।