Punjab School Holiday News: ਪੰਜਾਬ ਦੇ ਸਾਰੇ ਸਕੂਲਾਂ `ਚ ਛੁੱਟੀ ਦਾ ਐਲਾਨ
Punjab School Holiday News: ਭਾਰੀ ਬਾਰਿਸ਼ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
Punjab School Holiday News: ਲਗਾਤਾਰ ਪੈ ਰਹੇ ਮੀਂਹ ਕਾਰਨ ਹਾਲਾਤ ਕਾਫੀ ਖਰਾਬ ਬਣੇ ਹੋਏ ਹਨ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਾਰੇ ਸਕੂਲਾਂ 'ਚ 13 ਜੁਲਾਈ ਤਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ : Punjab Weather Today: ਪੰਜਾਬ 'ਚ ਹੜ੍ਹ ਵਰਗੇ ਬਣੇ ਹਾਲਾਤ! ਪ੍ਰਸ਼ਾਸਨ ਹਾਈ ਅਲਰਟ 'ਤੇ, ਸਕੂਲ ਬੰਦ ਕਰਨ ਦੇ ਹੁਕਮ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ : Punjab News: ਮੋਗਾ ਵਿੱਚ ਨੌਜਵਾਨ ਦੀ ਮਨੀਲਾ ਵਿਖੇ ਗੋਲੀ ਮਾਰ ਕੇ ਹੱਤਿਆ; ਪਿੰਡ 'ਚ ਸੋਗ ਦੀ ਲਹਿਰ