Amritpal Waring statement: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੇ ਵਿਵਾਦਤ ਬਿਆਨ ਕਾਰਨ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਬਿਆਨ ਦਿੱਤਾ ਕਿ “ਮੈਂ ਗੁਰੂਆਂ ਦੇ ਪੰਜੇ ਲਈ ਵੋਟ ਮੰਗਣ ਆਈ ਹਾਂ, ਗੁਰੂ ਨਾਨਕ ਦੇਵ ਜੀ ਦਾ ਵੀ ਪੰਜਾ ਸੀ ਤੇ ਕਾਂਗਰਸ ਨੇ ਵੀ ਪੰਜਾ ਚੁਣਿਆ”, ਅੰਮ੍ਰਿਤਾ ਵੜਿੰਗ ਦੇ ਇਸ ਬਿਆਨ ਨੂੰ ਲੈ ਕੇ ਸਿੱਖਾਂ ‘ਚ ਭਾਰੀ ਰੋਸ ਹੈ।


COMMERCIAL BREAK
SCROLL TO CONTINUE READING