Governor Principal Secretary: ਪੰਜਾਬ ਦੇ ਗਵਰਨਰ ਨਾਲ IAS ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੂੰ ਕੇ ਸ਼ਿਵਾ ਪ੍ਰਸ਼ਾਦ ਦੀ ਥਾਂ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਵੇਲੇ ਉਹ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਸਨ। ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਕੇ ਸ਼ਿਵਾ ਪ੍ਰਸਾਦ ਨੇ ਵੀਆਰਐਸ ਲੈ ਲਿਆ ਸੀ।


COMMERCIAL BREAK
SCROLL TO CONTINUE READING