13 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਬੈਠਕ
Advertisement
Article Detail0/zeephh/zeephh1149621

13 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਬੈਠਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 13 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ ਕਮੇਟੀ ਕਮਰਾ ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। 

13 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਬੈਠਕ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 13 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ ਕਮੇਟੀ ਕਮਰਾ ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। 

fallback

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵਤ ਮਾਨ ਵਲੋਂ ਬੁਲਾਈ ਗਈ ਇਸ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ ਅਤੇ ਸੂਬੇ ਦੇ ਲੋਕਾਂ ਦੇ ਹਿੱਤ ਵਿਚ ਕਈ ਐਲਾਨ ਕੀਤੇ ਜਾ ਸਕਦੇ ਹਨ। 

Trending news