Punjab Government: ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਦੇ ਮੁਲਾਜ਼ਮਾਂ ਦੀਆਂ ਅਕਤੂਬਰ ਮਹੀਨੇ ਦੀਆਂ ਤਨਖਾਹਾਂ ਮਿਤੀ 30 ਅਕਤੂਬਰ ਨੂੰ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁਲਾਜ਼ਮਾਂ ਦੀ ਤਨਖਾਹ 30 ਅਕਤੂਬਰ ਨੂੰ ਆ ਜਾਵੇਗੀ ਤਾਂ ਕਿ ਉਹ ਦੀਵਾਲੀ ਮਨਾ ਸਕਣ।