Holiday News: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ ਪੰਜਾਬ `ਚ ਭਲਕੇ ਛੁੱਟੀ ਦਾ ਐਲਾਨ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ 10 ਜੂਨ ਨੂੰ ਸੂਬੇ `ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੀਫ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੀ 10 ਜੂਨ 2024 (ਸੋਮਵਾਰ) ਦੀ ਗਜ਼ਟਿਡ ਛੁੱਟੀ ਨੈਗੋਸ਼ੀਏਬਲ ਇੰਸਟ
Holiday News: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ 10 ਜੂਨ ਨੂੰ ਸੂਬੇ 'ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੀਫ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੀ 10 ਜੂਨ 2024 (ਸੋਮਵਾਰ) ਦੀ ਗਜ਼ਟਿਡ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਦੀ ਵਿਆਖਿਆ ਅਧੀਨ ਪਬਲਿਕ ਛੁੱਟੀ ਐਲਾਨੀ ਗਈ ਹੈ।