Advisory Issued News: ਪ੍ਰਦੂਸ਼ਣ ਦੇ ਮੱਦੇਨਜ਼ਰ ਡਾਇਰੈਕੋਰੇਟ ਸਿਹਤ ਪਰਿਵਾਰ ਭਲਾਈ ਵੱਲੋਂ ਐਡਵਾਇਜ਼ਰੀ ਜਾਰੀ
Advertisement
Article Detail0/zeephh/zeephh1945564

Advisory Issued News: ਪ੍ਰਦੂਸ਼ਣ ਦੇ ਮੱਦੇਨਜ਼ਰ ਡਾਇਰੈਕੋਰੇਟ ਸਿਹਤ ਪਰਿਵਾਰ ਭਲਾਈ ਵੱਲੋਂ ਐਡਵਾਇਜ਼ਰੀ ਜਾਰੀ

Advisory Issued News: ਡਾਇਰੈਕੋਰੇਟ ਸਿਹਤ ਪਰਿਵਾਰ ਭਲਾਈ ਪੰਜਾਬ ਵੱਲੋਂ ਵਧਦੇ ਹੋਏ ਪ੍ਰਦੂਸ਼ਣ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕੀਤੀ ਹੈ।

Advisory Issued News: ਪ੍ਰਦੂਸ਼ਣ ਦੇ ਮੱਦੇਨਜ਼ਰ ਡਾਇਰੈਕੋਰੇਟ ਸਿਹਤ ਪਰਿਵਾਰ ਭਲਾਈ ਵੱਲੋਂ ਐਡਵਾਇਜ਼ਰੀ ਜਾਰੀ

Advisory Issued News: ਡਾਇਰੈਕੋਰੇਟ ਸਿਹਤ ਪਰਿਵਾਰ ਭਲਾਈ ਪੰਜਾਬ ਵੱਲੋਂ ਵਧਦੇ ਹੋਏ ਪ੍ਰਦੂਸ਼ਣ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕੀਤੀ ਹੈ। ਲੋਕਾਂ ਨੂੰ ਮਾਸਕ ਪਹਿਨਣ ਦੇ ਨਾਲ-ਨਾਲ ਲੋਕਾਂ ਨੂੰ ਸਵੇਰ ਦੀ ਸੈਰ ਸੂਰਜ ਚੜ੍ਹਨ ਤੋਂ ਬਾਅਦ ਕਰਨ ਦੇ ਨਾਲ-ਨਾਲ ਬਜ਼ੁਰਗ ਬੱਚਿਆਂ ਤੇ ਔਰਤਾਂ ਜਿਨ੍ਹਾਂ ਨੂੰ ਅਲਰਜੀ ਹੈ, ਉਨ੍ਹਾਂ ਨੂੰ ਘਰ ਵਿੱਚ ਰਹਿਣ ਦੇਣ ਦੀ ਸਲਾਹ ਦਿੱਤੀ ਗਈ ਹੈ।

ਪੰਜਾਬ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੂਬਾ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਆਮ ਜਨਤਾ ਲਈ 9 ਹੋਰ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨੇ ਬਿਨਾਂ ਘਰ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਨਾਲ ਹੀ, ਇਹ ਪ੍ਰਦੂਸ਼ਣ ਕਿਸੇ ਵਿਅਕਤੀ ਨੂੰ ਕਿਵੇਂ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : Punjab News: ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਬਣੀ ਪਾਣੀ ਵਾਲੀ ਟੈਂਕੀ ’ਤੇ ਪੈਟਰੋਲ ਦੀ ਬੋਤਲ ਲੈ ਕੇ ਚੜ੍ਹੀ ਮਹਿਲਾ

 

Trending news