Ishan Singh Nomination: ਇਸ਼ਾਨ ਸਿੰਘ ਵੱਲੋਂ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲ
ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਇਸ਼ਾਨ ਚੱਬੇਵਾਲ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ ਗਏ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ, ਸੰਸਦ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ , ਸਾਬਕਾ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਐਮਐਲਏ ਦਸੂਹਾ ਕਰਮਵੀਰ ਸਿੰਘ ਘੁਮਾਣ ਮੌਜੂਦ ਸਨ।
Ishan Singh Nomination: ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਇਸ਼ਾਨ ਚੱਬੇਵਾਲ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ ਗਏ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ, ਸੰਸਦ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ , ਸਾਬਕਾ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਐਮਐਲਏ ਦਸੂਹਾ ਕਰਮਵੀਰ ਸਿੰਘ ਘੁਮਾਣ ਮੌਜੂਦ ਸਨ।