Giani Raghbir Singh: ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ; ਹਸਪਤਾਲ ਦਾਖ਼ਲ
Advertisement
Article Detail0/zeephh/zeephh2457311

Giani Raghbir Singh: ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ; ਹਸਪਤਾਲ ਦਾਖ਼ਲ

  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਦਾਖ਼ਲ ਕਰਵਾਇਆ ਹੈ।  ਕਿਹਾ ਜਾ ਰਿਹਾ ਹੈ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੁਖਾਰ ਹੈ ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਦਾਖ਼ਲ

Giani Raghbir Singh: ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ; ਹਸਪਤਾਲ ਦਾਖ਼ਲ

Giani Raghbir Singh:  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਦਾਖ਼ਲ ਕਰਵਾਇਆ ਹੈ।  ਕਿਹਾ ਜਾ ਰਿਹਾ ਹੈ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੁਖਾਰ ਹੈ ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਦਾਖ਼ਲ ਹਨ।

Trending news