Amarinder Singh Raja Warring: ਲੁਧਿਆਣਾ ਤੋਂ ਸੰਸਦ ਮੈਂਬਰ ਤੇ ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਨਾਲ ਨਿਵਾਜਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਹੈ।