Kanwar Chahal death news in Punjabi today: ਪੰਜਾਬੀ ਮਨੋਰੰਜਨ ਜਗਤ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਕੰਵਰ ਚਾਹਲ ਦੀ ਮੌਤ ਹੋ ਗਈ ਹੈ। ਜਦੋਂ ਦੀ ਇਹ ਖ਼ਬਰ ਸਾਹਮਣੇ ਆਈ ਹੈ ਉਦੋਂ ਤੋਂ ਹੀ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ ਫੈਲੀ ਹੋਈ ਹੈ। 


COMMERCIAL BREAK
SCROLL TO CONTINUE READING

ਦੱਸਣਯੋਗ ਹੈ ਕਿ ਕੰਵਰ ਚਾਹਲ ਇੱਕ ਪ੍ਰਸਿੱਧ ਪੰਜਾਬੀ ਗਾਇਕ ਸੀ ਤੇ ਸੰਗੀਤ ਜਗਤ ਦਾ ਇੱਕ ਉੱਭਰਦਾ ਹੋਇਆ ਸਿਤਾਰਾ ਮੰਨਿਆ ਜਾਂਦਾ ਸੀ। ਕੰਵਰ ਚਾਹਲ ਦਾ ਦਿਹਾਂਤ ਤਾਂ ਹੋ ਗਿਆ ਹੈ ਪਰ ਉਸਦੀ ਮੌਤ ਕਿਵੇਂ ਹੋਈ ਹੈ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਪਾਈ ਹੈ। 


ਦੱਸਿਆ ਜਾ ਰਿਹਾ ਹੈ ਕਿ ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ ਵਿਖੇ ਕੰਵਰ ਚਾਹਲ ਦਾ ਅੰਤਿਮ ਸੰਸਕਾਰ ਹੋਵੇਗਾ।  


ਇਹ ਵੀ ਪੜ੍ਹੋ: Parkash Singh Badal Antim Ardas: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ, ਨਾਮੀ ਦਿੱਗਜ ਆਗੂ ਕਰ ਰਹੀਆਂ ਸ਼ਮੂਲੀਅਤ! 


(For more news apart from Kanwar Chahal death news in Punjabi today, stay tuned to Zee PHH)