Khanna News: ਖੰਨਾ ਪੁਲਿਸ ਨੇ 2 ਨਸ਼ਾ ਤਸਕਰਾਂ ਦੀ ਪ੍ਰਾਪਰਟੀ ਕੀਤੀ ਸੀਜ਼
Advertisement
Article Detail0/zeephh/zeephh2302075

Khanna News: ਖੰਨਾ ਪੁਲਿਸ ਨੇ 2 ਨਸ਼ਾ ਤਸਕਰਾਂ ਦੀ ਪ੍ਰਾਪਰਟੀ ਕੀਤੀ ਸੀਜ਼

Khanna News: ਐਸਐਸਪੀ ਖੰਨਾ ਨੇ ਦੱਸਿਆ ਕਿ ਸਮਰਾਲਾ ਐਸਐਚਓ ਵੱਲੋਂ ਇੱਕ ਰਿਪੋਰਟ ਸਾਨੂੰ ਦਿੱਤੀ ਗਈ ਸੀ। ਜਿਸ ਵਿੱਚ ਦੋ ਨਸ਼ਾ ਤਸਕਰਾਂ ਦੀ ਡਰੱਗ ਮਨੀ ਤੋਂ ਬਣੇ ਪ੍ਰਾਪਰਟੀ ਦਾ ਜ਼ਿਕਰ ਕੀਤਾ ਗਿਆ ਸੀ ਅਤੇ ਇਸ ਸਬੰਧੀ ਰਿਪੋਰਟ ਦਿੱਲੀ ਵਿਖ ਭੇਜੀ ਗਈ ਸੀ ਅਤੇ ਦਿੱਲੀ ਇਸ ਰਿਪੋਰਟ ਦੀ ਪੂਰੀ ਜਾਂਚ ਹੋਣ ਤੋਂ ਬਾਅਦ ਇਹ ਦੋ ਨਸ਼ਾ ਤਸਕਰਾਂ ਦੀ ਪ੍ਰੋਪਰਟੀ ਸੀਜ਼ ਕਰਨ ਦੇ ਹੁਕਮ ਦਿੱਤੇ ਹਨ।

Khanna News: ਖੰਨਾ ਪੁਲਿਸ ਨੇ 2 ਨਸ਼ਾ ਤਸਕਰਾਂ ਦੀ ਪ੍ਰਾਪਰਟੀ ਕੀਤੀ ਸੀਜ਼

Khanna News(Dharmindr Singh): ਖੰਨਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਜਿਸ ਵਿੱਚ ਦੋ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਪੰਜਾਬ ਪੁਲਿਸ ਵੱਲੋਂ ਸੀਜ਼ ਕੀਤੀ ਗਈ। ਇਸ ਮੌਕੇ ਐਸਐਸਪੀ ਖੰਨਾ ਅਮਨੀਤ ਕੌਂਡਲ ਵੱਲੋਂ ਪ੍ਰਾਪਰਟੀ ਸੀਜ਼ ਕਰਨ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ । ਐਸਐਸਪੀ ਖੰਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਹਰ ਦਿਨ ਵੱਡੀ ਕਾਰਵਾਈ ਕਰ ਰਹੀ ਹੈ। ਇਸ ਸੰਬੰਧ ਦੇ ਵਿੱਚ ਅੱਜ ਸਮਰਾਲਾ ਵਿਖੇ ਦੋ ਨਸ਼ਾ ਤਸਕਰਾਂ ਦੀ ਪ੍ਰੋਪਰਟੀ ਸੀਜ਼ ਕੀਤੀ ਗਈ ਹੈ ਜੋ ਕਿ ਨਸ਼ਾ ਤਸਕਰਾਂ ਨੇ ਡਰੱਗ ਮਨੀ ਤੋਂ ਬਣਾਈ ਸੀ ਅਤੇ ਇਹ ਗੈਰ ਕਾਨੂੰਨੀ ਹੈ।

 ਐਸਐਸਪੀ ਖੰਨਾ ਨੇ ਦੱਸਿਆ ਕਿ ਸਮਰਾਲਾ ਐਸਐਚਓ ਵੱਲੋਂ ਇੱਕ ਰਿਪੋਰਟ ਸਾਨੂੰ ਦਿੱਤੀ ਗਈ ਸੀ। ਜਿਸ ਵਿੱਚ ਦੋ ਨਸ਼ਾ ਤਸਕਰਾਂ ਦੀ ਡਰੱਗ ਮਨੀ ਤੋਂ ਬਣੇ ਪ੍ਰਾਪਰਟੀ ਦਾ ਜ਼ਿਕਰ ਕੀਤਾ ਗਿਆ ਸੀ ਅਤੇ ਇਸ ਸਬੰਧੀ ਰਿਪੋਰਟ ਦਿੱਲੀ ਵਿਖ ਭੇਜੀ ਗਈ ਸੀ ਅਤੇ ਦਿੱਲੀ ਇਸ ਰਿਪੋਰਟ ਦੀ ਪੂਰੀ ਜਾਂਚ ਹੋਣ ਤੋਂ ਬਾਅਦ ਇਹ ਦੋ ਨਸ਼ਾ ਤਸਕਰਾਂ ਦੀ ਪ੍ਰੋਪਰਟੀ ਸੀਜ਼ ਕਰਨ ਦੇ ਹੁਕਮ ਦਿੱਤੇ ਹਨ। ਪ੍ਰੋਪਰਟੀ ਸੀਜ਼ ਕਰਨ ਵਾਲਿਆਂ ਦੇ ਨਾਮ ਸੁਖਵਿੰਦਰ ਸਿੰਘ ਸੁੱਖੀ ਨਿਵਾਸੀ ਗੁਰੂ ਨਾਨਕ ਰੋਡ ਸਮਰਾਲਾ ਅਤੇ ਸੋਹਣ ਸਿੰਘ ਪਿੰਡ ਮਾਣਕੀ ਜਿਨ੍ਹਾਂ ਦੀ ਪ੍ਰਾਪਰਟੀ ਸੀਜ਼ ਕੀਤੀ ਗਈ ਹੈ।

ਹੁਣ ਇਸ ਸਬੰਧੀ ਮਾਮਲਾ ਜਿਸ ਦੇ ਆਰਡਰ ਪ੍ਰਾਪਤ ਹੋਣ 'ਤੇ ਉਸਦੇ ਪ੍ਰਾਪਰਟੀ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਪ੍ਰਾਪਰਟੀ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।

ਇਹ ਵੀ ਪੜ੍ਹੋ: Sidhu News Song: 24 ਜੁਲਾਈ ਨੂੰ ਰਿਲੀਜ਼ ਹੋਵੇਗਾ Sidhu Moosewala ਦਾ ਨਵਾਂ ਗੀਤ Dilemma

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਅੱਜ ਪੰਜਵੇਂ ਦਿਨ ਇੱਕ ਵੱਡੇ ਨਸ਼ਾ ਤਸਕਰ ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ, ਜਿਹੜੇ ਇਸ ਸਮੇਂ ਜ਼ਮਾਨਤ 'ਤੇ ਰਿਹਾਅ ਹਨ। ਵੱਡੇ ਨਸ਼ਾ ਤਸਕਰਾਂ ਵਿੱਚ ਉਹ ਲੋਕ ਸ਼ਾਮਲ ਹਨ ਜੋ 2 ਕਿਲੋ ਜਾਂ ਇਸ ਤੋਂ ਵੱਧ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ ਹਨ।

ਇਹ ਵੀ ਪੜ੍ਹੋ: AUS vs BAN T20 World Cup 2024: ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਸੁਪਰ-8 ਦੇ ਦੂਜੇ ਮੁਕਾਬਲੇ 'ਚ 28 ਦੌੜਾਂ ਨਾਲ ਹਰਾਇਆ

 

Trending news