Khanna News: ਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਇਟਲੀ 'ਚ ਸੜਕ ਹਾਦਸੇ ਦੌਰਾਨ ਮੌਤ
Advertisement
Article Detail0/zeephh/zeephh2456157

Khanna News: ਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਇਟਲੀ 'ਚ ਸੜਕ ਹਾਦਸੇ ਦੌਰਾਨ ਮੌਤ

  ਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਪਰਮਵੀਰ ਸਿੰਘ (24) ਪੁੱਤਰ ਮੇਜਰ ਸਿੰਘ ਪਿੰਡ ਸਲੌਦੀ ਡੇਢ ਮਹੀਨਾ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਗਿਆ ਸੀ। ਇਹ ਵੀ ਪੜ੍ਹੋ : Khanna News: ਖੰਨਾ ਦੀ ਅਨਾਜ ਮੰਡੀ 'ਚ ਮਜ਼ਦੂਰਾਂ ਨੇ ਸ਼ੁਰੂ ਕੀਤੀ ਹੜਤਾਲ; ਅਜੇ ਤੱਕ ਝੋਨੇ ਦੀ ਖ਼ਰੀਦ ਨਹੀਂ ਹੋਈ

Khanna News: ਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਇਟਲੀ 'ਚ ਸੜਕ ਹਾਦਸੇ ਦੌਰਾਨ ਮੌਤ

Khanna News:  ਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਪਰਮਵੀਰ ਸਿੰਘ (24) ਪੁੱਤਰ ਮੇਜਰ ਸਿੰਘ ਪਿੰਡ ਸਲੌਦੀ ਡੇਢ ਮਹੀਨਾ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਗਿਆ ਸੀ।

ਇਹ ਵੀ ਪੜ੍ਹੋ : Khanna News: ਖੰਨਾ ਦੀ ਅਨਾਜ ਮੰਡੀ 'ਚ ਮਜ਼ਦੂਰਾਂ ਨੇ ਸ਼ੁਰੂ ਕੀਤੀ ਹੜਤਾਲ; ਅਜੇ ਤੱਕ ਝੋਨੇ ਦੀ ਖ਼ਰੀਦ ਨਹੀਂ ਹੋਈ ਸ਼ੁਰੂ

ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਉਤੇ ਜਾ ਰਿਹਾ ਸੀ। ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ  ਸਾਈਕਲ ਉਤੇ ਸੜਕ ਪਾਰ ਕਰ ਰਿਹਾ ਸੀ ਕਿ ਅਚਾਨਕ ਇੱਕ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਲਾਸ਼ ਨੂੰ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਮੰਗ ਕੀਤੀ।

ਇਹ ਵੀ ਪੜ੍ਹੋ : Sarwan Pandher: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਬਿਆਨ 'ਤੇ ਸਰਵਣ ਪੰਧੇਰ ਦਾ ਪਲਟਵਾਰ; ਕਿਹਾ ਜੇ ਤੁਹਾਡੇ ਜੀਪ ਥੱਲੇ...

 

 

Trending news