Kisan Meeting:  ਸੰਯੁਕਤ ਕਿਸਾਨ ਮੋਰਚਾ ਦਾ 12 ਮੈਂਬਰੀ ਵਫ਼ਦ ਮੰਗਲਵਾਰ ਨੂੰ ਸੰਸਦ ਕੰਪਲੈਕਸ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰੇਗਾ। ਇਸ ਵਫ਼ਦ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ, ਦਰਸ਼ਨ ਪਾਲ ਅਤੇ ਬਲਬੀਰ ਸਿੰਘ ਰਾਜੇਵਾਲ ਸ਼ਾਮਲ ਹੋਣਗੇ।


COMMERCIAL BREAK
SCROLL TO CONTINUE READING

ਸੰਯੁਕਤ ਕਿਸਾਨ ਮੋਰਚਾ ਦਾ 12 ਮੈਂਬਰੀ ਵਫ਼ਦ ਮੰਗਲਵਾਰ ਨੂੰ ਸੰਸਦ ਕੰਪਲੈਕਸ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰੇਗਾ। ਸੂਤਰਾਂ ਦਾ ਕਹਿਣਾ ਹੈ ਕਿ ਇਸ ਵਫ਼ਦ ਵਿੱਚ ਟੌਪ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਸ਼ਾਮਲ ਹੋ ਸਕਦੇ ਹਨ।


ਸੂਤਰਾਂ ਦਾ ਕਹਿਣਾ ਹੈ ਕਿ ਮੰਗਲਵਾਰ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਵਾਲੇ 12 ਮੈਂਬਰੀ ਐਸਕੇਐਮ ਵਫ਼ਦ ਵਿੱਚ ਟੌਪਦੇ ਕਿਸਾਨ ਆਗੂ ਰਾਕੇਸ਼ ਟਿਕੈਤ, ਦਰਸ਼ਨ ਪਾਲ, ਬਲਬੀਰ ਸਿੰਘ ਰਾਜੇਵਾਲ ਸ਼ਾਮਲ ਹੋਣਗੇ। ਇਸ ਵਫ਼ਦ ਦੀ ਮੰਗਲਵਾਰ ਸ਼ਾਮ ਕਰੀਬ 5 ਵਜੇ ਮੁਲਾਕਾਤ ਹੋਣ ਦੀ ਸੰਭਾਵਨਾ ਹੈ।


LoP  ਨੂੰ ਮਿਲਣ ਲਈ SKM ਡੈਲੀਗੇਸ਼ਨ ਦੇ ਮੈਂਬਰਾਂ ਦੀ ਅੰਤਿਮ ਸੂਚੀ ਆਈ ਸਾਹਮਣੇ 
1) ਬਲਬੀਰ ਸਿੰਘ
2) ਸੁਨੀਲਮ
3) ਦਰਸ਼ਨ ਪਾਲ
4) ਸਤਿਆਵਾਨ
5) ਹਨਾਨ ਮੁੱਲਾ
6) ਰੰਜਨ ਰਾਮਚੰਦਰ ਕਸ਼ੀਰਸਾਗਰ
7) ਪ੍ਰੇਮ ਸਿੰਘ ਗਹਿਲਾਵਤ
8) ਅਵਿਕ ਸਾਹਾ
9) ਤਜਿੰਦਰ ਸਿੰਘ
10) ਰਮਿੰਦਰ ਸਿੰਘ
11) ਰਾਕੇਸ਼ ਟਿਕੈਤ


ਇਹ ਵੀ ਪੜ੍ਹੋ:  Banur School Situation: ਸਰਕਾਰੀ ਐਲੀਮੈਂਟਰੀ ਸਕੂਲ ਦੇ ਗੇਟ ਅੱਗੇ ਫੈਲੀ ਗੰਦਗੀ! ਅਵਾਰਾ ਪਸ਼ੂ ਬਣ ਰਹੇ ਹਾਦਸਿਆਂ ਦਾ ਕਾਰਨ