Kunwar Vijay Pratap Singh wife Dead:  ਵਿਧਾਨ ਸਭਾ ਹਲਕਾ ਉੱਤਰੀ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ(Kunwar Vijay Pratap Singh) ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਸ਼ਨੀਵਾਰ ਸਵੇਰੇ ਉਨ੍ਹਾਂ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਸਵੇਰੇ 10:30 ਵਜੇ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ਼ਿਵਪੁਰੀ ਧਾਮ ਵਿਖੇ ਹੋਵੇਗਾ।


COMMERCIAL BREAK
SCROLL TO CONTINUE READING

ਅਰਵਿੰਦ ਕੇਜਰੀਵਾਲ ਦਾ ਟਵੀਟ



ਅਰਵਿੰਦ ਕੇਜਰੀਵਾਲ  ਨੇ ਹਾਲ ਹੀ ਵਿੱਚ ਟਵੀਟ ਕੀਤਾ ਹੈ ਅਤੇ ਲਿਖਿਆ ਹੈ ਕਿ ਅੰਮ੍ਰਿਤਸਰ ਤੋਂ ਸਾਡੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਜੀ (Kunwar Vijay Pratap Singh)  ਦੀ ਪਤਨੀ ਦੇ ਅਚਾਨਕ ਦਿਹਾਂਤ ਦੀ ਖਬਰ ਪ੍ਰਾਪਤ ਕਰਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਇਸ ਦੁੱਖ ਦੀ ਘੜੀ ਵਿੱਚ ਸਾਰਾ AAP ਪਰਿਵਾਰ ਕੁੰਵਰ ਜੀ ਦੇ ਨਾਲ ਹੈ। ਓਮ ਸ਼ਾਂਤੀ


ਆਤਿਸ਼ੀ ਦਾ ਟਵੀਟ 



ਬਿਕਰਮ ਸਿੰਘ ਮਜੀਠੀਆ