Punjab's Colonel Manpreet Singh Cremation LIVE: ਦੱਸ ਦਈਏ ਕਿ ਫੌਜ ਵਿੱਚ 17 ਸਾਲ ਪੂਰੇ ਕਰ ਚੁੱਕੇ ਕਰਨਲ ਮਨਪ੍ਰੀਤ ਨੂੰ ਬਹਾਦਰੀ ਫੌਜ ਮੈਡਲ ਮਿਲਿਆ ਸੀ।
Trending Photos
Anantnag Encounter, Punjab's Colonel Manpreet Singh Cremation LIVE: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਤੋਂ ਬੀਤੇ ਦਿਨੀਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਕਿ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਇੱਕ ਮੁਕਾਬਲੇ ਦੌਰਾਨ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਸਣੇ ਭਾਰਤੀ ਸੁਰੱਖਿਆ ਬਲਾਂ ਦੇ 4 ਜਵਾਨ ਸ਼ਹੀਦ ਹੋ ਗਏ।
ਦੱਸਣਯੋਗ ਹੈ ਕਰਨਲ ਮਨਪ੍ਰੀਤ ਸਿੰਘ ਮੁਹਾਲੀ ਜ਼ਿਲ੍ਹੇ ਵਿੱਚ ਮੁੱਲਾਂਪੁਰ ਗਰੀਬਦਾਸ ਦੇ ਪਿੰਡ ਭਦੌਜੀਆ ਦਾ ਰਹਿਣ ਵਾਲਾ ਸੀ ਅਤੇ ਉਸਦੀ ਪਤਨੀ ਜਗਮੀਤ ਕੌਰ, ਜੋ ਕਿ ਮੋਰਨੀ ਵਿੱਚ ਅਧਿਆਪਕ ਹੈ, ਪੰਚਕੂਲਾ ਦੇ ਸੈਕਟਰ-26 ਵਿੱਚ ਆਪਣੇ ਮਾਪਿਆਂ ਨਾਲ ਰਹਿੰਦੀ ਹੈ। ਦੱਸ ਦਈਏ ਕਿ ਫੌਜ ਵਿੱਚ 17 ਸਾਲ ਪੂਰੇ ਕਰ ਚੁੱਕੇ ਕਰਨਲ ਮਨਪ੍ਰੀਤ ਨੂੰ ਬਹਾਦਰੀ ਫੌਜ ਮੈਡਲ ਮਿਲਿਆ ਸੀ।
ਹਾਲਾਂਕਿ ਕਰਨਲ ਮਨਪ੍ਰੀਤ ਸਿੰਘ ਅਨੰਤਨਾਗ 'ਚ ਦੇਸ਼ ਲਈ ਸੇਵਾ ਕਰਦਿਆਂ ਸ਼ਹੀਦ ਹੋ ਗਏ। ਇਸ ਦੌਰਾਨ ਉਨ੍ਹਾਂ ਦੀ ਮ੍ਰਿਤਕ ਦੇਹ ਭਲਕੇ ਚੰਡੀਗੜ੍ਹ ਪਹੁੰਚੇਗੀ ਅਤੇ ਕੱਲ ਦੁਪਹਿਰ 2 ਵਜੇ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਵੀ ਕੀਤਾ ਜਾਵੇਗਾ।
Follow Anantnag Encounter, Punjab's Colonel Manpreet Singh Cremation LIVE Updates: