Mohali News: ਸੋਸ਼ਲ ਮੀਡੀਆ, ਫੋਨ ਕਾਲ, ਐਸਐਮਐਸ ਤੇ ਵਟਸਅੱਪ ਮੈਸੇਜ `ਤੇ ਵੀ ਪੁਲਿਸ ਰੱਖੇਗੀ ਨਜ਼ਰ
ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ 48 ਘੰਟੇ ਦੇ ਪ੍ਰੋਟੋਕੋਲ ਸਬੰਧੀ ਡਿਪਟੀ ਕਮਿਸ਼ਨਰ ਮੋਹਾਲੀ ਤੇ ਐਸਐਸਪੀ ਮੋਹਾਲੀ ਵੱਲੋਂ ਕਾਨਫਰੰਸ ਹਦਾਇਤਾਂ ਜਾਰੀ ਕੀਤੀਆਂ ਗਈਆਂ। ਅੱਜ 5 ਵਜੇ ਤੋਂ ਬਾਅਦ ਕਿਸੇ ਵੀ ਬਾਹਰੀ ਵਿਅਕਤੀ ਨੂੰ ਜ਼ਿਲ੍ਹੇ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ। ਲੋਕਾਂ ਨੂੰ ਅਪੀਲ ਕੀਤੀ ਜੇਕਰ ਕੋਈ ਬਾਹਰੀ ਵਿਅਕਤੀ ਤੁਹਾਡੇ ਜਾਂ ਤੁਹਾਡੇ
Mohali News (ਮਨੀਸ਼ ਸ਼ੰਕਰ): ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ 48 ਘੰਟੇ ਦੇ ਪ੍ਰੋਟੋਕੋਲ ਸਬੰਧੀ ਡਿਪਟੀ ਕਮਿਸ਼ਨਰ ਮੋਹਾਲੀ ਤੇ ਐਸਐਸਪੀ ਮੋਹਾਲੀ ਵੱਲੋਂ ਕਾਨਫਰੰਸ ਹਦਾਇਤਾਂ ਜਾਰੀ ਕੀਤੀਆਂ ਗਈਆਂ। ਅੱਜ 5 ਵਜੇ ਤੋਂ ਬਾਅਦ ਕਿਸੇ ਵੀ ਬਾਹਰੀ ਵਿਅਕਤੀ ਨੂੰ ਜ਼ਿਲ੍ਹੇ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ।
ਲੋਕਾਂ ਨੂੰ ਅਪੀਲ ਕੀਤੀ ਜੇਕਰ ਕੋਈ ਬਾਹਰੀ ਵਿਅਕਤੀ ਤੁਹਾਡੇ ਜਾਂ ਤੁਹਾਡੇ ਆਸ ਪਾਸ ਇਲਾਕੇ ਵਿੱਚ ਬਿਨਾਂ ਮਨਜ਼ੂਰੀ ਦੇ ਰਹਿ ਰਿਹਾ ਹੈ ਤਾਂ ਇਸ ਸਬੰਧੀ ਸੂਚਿਤ ਕੀਤਾ ਜਾਵੇ। ਕਿਸੇ ਵੀ ਸਿਆਸੀ ਪਾਰਟੀ ਦੇ ਨੁਮਾਇੰਦਿਆਂ ਨੂੰ ਅੱਜ 5 ਵਜੇ ਤੋਂ ਬਾਅਦ ਕਿਸੇ ਵੀ ਪ੍ਰਕਾਰ ਦੇ ਲਾਊਡ ਸਪੀਕਰ ਜਾਂ ਚੋਣ ਪ੍ਰਚਾਰ ਦੀ ਮਨਜ਼ੂਰੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ : Ambala News: ਨਕਲੀ ਕਾਸਮੈਟਿਕ ਦਾ ਸਾਮਨ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼
ਅਗਲੇ 48 ਘੰਟਿਆਂ ਤੱਕ ਸੋਸ਼ਲ ਮੀਡੀਆ, ਫੋਨ ਕਾਲ, ਐਸਐਮਐਸ ਅਤੇ ਵਟਸਅੱਪ ਰਾਹੀਂ ਕੀਤੇ ਜਾਣ ਵਾਲੇ ਮੈਸੇਜ ਉਤੇ ਵੀ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪੈਣੀ ਨਜ਼ਰ ਰੱਖੀ ਜਾਵੇਗੀ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ