Lok Sabha Elections 2024: CM ਭਗਵੰਤ ਮਾਨ ਅੱਜ ਗੁਰਦਾਸਪੁਰ ਵਿੱਚ ਸ਼ੈਰੀ ਕਲਸੀ ਦੇ ਹੱਕ 'ਚ ਕਰਨਗੇ ਰੋਡ ਸ਼ੋਅ
Advertisement
Article Detail0/zeephh/zeephh2241811

Lok Sabha Elections 2024: CM ਭਗਵੰਤ ਮਾਨ ਅੱਜ ਗੁਰਦਾਸਪੁਰ ਵਿੱਚ ਸ਼ੈਰੀ ਕਲਸੀ ਦੇ ਹੱਕ 'ਚ ਕਰਨਗੇ ਰੋਡ ਸ਼ੋਅ

Lok Sabha Elections 2024: CM ਮਾਨ ਅੱਜ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਲਈ ਪੂਰੀ ਕੋਸ਼ਿਸ਼ ਕਰਨਗੇ। CM ਭਗਵੰਤ ਮਾਨ ਨੇ ਪਹਿਲਾਂ ਪਟਿਆਲਾ ਅਤੇ ਮਲੇਰਕੋਟਲਾ ਚੋਣ ਪ੍ਰਚਾਰ ਕੀਤਾ ਸੀ।

 

Lok Sabha Elections 2024:  CM ਭਗਵੰਤ ਮਾਨ ਅੱਜ ਗੁਰਦਾਸਪੁਰ ਵਿੱਚ ਸ਼ੈਰੀ ਕਲਸੀ ਦੇ ਹੱਕ 'ਚ ਕਰਨਗੇ ਰੋਡ ਸ਼ੋਅ

Lok Sabha Elections 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਰੋਡ ਸ਼ੋਅ ਕੀਤੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕ ਸਭਾਂ ਚੋਣਾ ਨੂੰ ਲੈ ਕੇ ਵੱਖ- ਵੱਖ ਹਲਕਿਆਂ ਵਿੱਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਦਰਮਿਆਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਗੁਰਦਾਸਪੁਰ ਤੇ ਡੇਰਾ ਬਾਬਾ ਨਾਨਕ (ਕਲਾਨੌਰ) ਵਿੱਚ ਰੋਡ ਸ਼ੋਅ ਦੀ ਅਗਵਾਈ ਕਰਨਗੇ।

ਗੁਰਦਾਸਪੁਰ ਤੋਂ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ 
ਦਰਅਸਲ ਅੱਜ ਪੰਜਾਬ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਦਾਸਪੁਰ ਤੋਂ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਦੇ ਹੱਕ ਵਿੱਚ ਪਠਾਨਕੋਟ ਵਿੱਚ ਰੋਡ ਸ਼ੋਅ ਦੀ ਅਗਵਾਈ ਕਰਨਗੇ।

ਇਹ ਵੀ ਪੜ੍ਹੋ: Lok Sabha Elections 2024: CM ਮਾਨ ਅੱਜ ਪਟਿਆਲਾ ਤੇ ਮਲੇਰਕੋਟਲਾ 'ਚ ਕਰਨਗੇ ਚੋਣ ਪ੍ਰਚਾਰ

ਕਿਹਾ ਜਾ ਰਿਹਾ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਡੇਰਾ ਬਾਬਾ ਨਾਨਕ ਵਿਖੇ ਬਾਬਾ ਕਾਰ ਜੀ ਸਟੇਡੀਅਮ ਕਲਾਨੌਰ ਵਿਖੇ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਦੇ ਹੱਕ ਵਿੱਚ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ:  Hardeep Buterla joins AAP: ਚੰਡੀਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਬੁਟਰੇਲਾ 'ਆਪ' 'ਚ ਸ਼ਾਮਲ
 

 

Trending news