Punjab Congress:  ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਦੇਵੇਂਦਰ ਯਾਦਵ ਦੀ ਅਗਵਾਈ 'ਚ ਲਵ ਕੁਮਾਰ ਗੋਲਡੀ ਅਤੇ ਮਲਕੀਤ ਸਿੰਘ ਦੀ ਕਾਂਗਰਸ ਵਿੱਚ ਘਰ ਵਾਪਸੀ ਹੋਈ। ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਦੇਵੇਂਦਰ ਯਾਦਵ ਨੇ ਦੋਵਾਂ ਦਾ ਸਵਾਗਤ ਅਤੇ ਕਿਹਾ ਕਿ ਉਨ੍ਹਾਂ ਦਾ ਬਣਦਾ ਮਾਣ-ਸਨਮਾਨ ਕੀਤਾ ਜਾਵੇਗਾ।