Punjab Cabinet Reshuffle: ਪੰਜਾਬ ਕੈਬਨਿਟ ਵਿੱਚ ਵੱਡੇ ਫੇਰਬਦਲ ਦੀ ਤਿਆਰੀ
Advertisement
Article Detail0/zeephh/zeephh2441950

Punjab Cabinet Reshuffle: ਪੰਜਾਬ ਕੈਬਨਿਟ ਵਿੱਚ ਵੱਡੇ ਫੇਰਬਦਲ ਦੀ ਤਿਆਰੀ

Punjab Cabinet Reshuffle: ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲ ਸਕਦਾ ਹੈ। 

Punjab Cabinet Reshuffle: ਪੰਜਾਬ ਕੈਬਨਿਟ ਵਿੱਚ ਵੱਡੇ ਫੇਰਬਦਲ ਦੀ ਤਿਆਰੀ

Punjab Cabinet Reshuffle: ਸੂਤਰਾਂ ਦੇ ਹਵਾਲੇ ਤੋਂ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲ ਸਕਦਾ ਹੈ। ਕੈਬਨਿਟ ਵਿੱਚ ਬਦਲਾਅ ਦੀ ਪੂਰੀ ਤਿਆਰੀ ਹੋ ਚੁੱਕੀ ਹੈ। ਦਰਅਸਲ ਵਿੱਚ ਪੰਜਾਬ ਵਿੱਚ ਚਾਰ ਕੈਬਨਿਟ ਮੰਤਰੀਆਂ ਨੂੰ ਲਾਂਭੇ ਕਰਕੇ ਚਾਰ ਨਵੇਂ ਚਿਹਰਿਆਂ ਨੂੰ ਮੌਕੇ ਦਿੱਤੇ ਜਾਣ ਦੀਆਂ ਕਨਸੋਆਂ ਚੱਲ ਰਹੀਆਂ ਹਨ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਬਰਿੰਦਰ ਕੁਮਾਰ ਗੋਇਲ, ਡਾ.ਰਵੀਜੋਤ, ਤਰਨਪ੍ਰੀਤ ਸਿੰਘ ਸੌਂਦ ਤੇ ਹਰਦੀਪ ਸਿੰਘ ਮੁੰਡੀਆਂ ਦੀ ਐਂਟਰੀ ਹੋ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੇ ਨਵੇਂ ਵਜ਼ੀਰਾਂ ਨੂੰ ਸੋਮਵਾਰ ਨੂੰ ਰਾਜ ਭਵਨ ਵਿਚ ਸਹੁੰ ਚੁਕਾਏ ਜਾਣ ਦੀ ਸੰਭਾਵਨਾ ਹੈ। 

Trending news