Mansa Roof Collapse: ਮਾਨਸਾ ਵਿਖੇ ਅੱਜ ਸਵੇਰੇ ਹੀ ਮਹਿਮਾਨਾਂ ਦੇ ਆਉਣ ਤੋਂ ਪਹਿਲਾਂ ਇੱਕ ਮੈਰਿਜ ਪੈਲੇਸ ਦੀ ਛੱਤ ਡਿੱਗ ਕੇ ਢਹਿ ਢੇਰੀ ਹੋ ਗਈ। ਫਿਲਹਾਲ ਮੈਰਿਜ ਪੈਲਸ ਦੇ ਵਿੱਚ ਕੋਈ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਫਿਲਹਾਲ ਫਿਰ ਵੀ ਬਚਾਅ ਕਾਰਜ ਜਾਰੀ ਹਨ ਅਤੇ ਮਲਬੇ ਨੂੰ ਹਟਾਇਆ ਜਾ ਰਿਹਾ ਹੈ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਇਸ ਮੈਰਿਜ ਪੈਲਸ ਦੇ ਵਿੱਚ ਅੱਜ ਇੱਕ ਮੈਰਿਜ ਦਾ ਪ੍ਰੋਗਰਾਮ ਵੀ ਰੱਖਿਆ ਗਿਆ ਸੀ ਅਤੇ ਕੁਝ ਸਮੇਂ ਤੱਕ ਮਹਿਮਾਨਾਂ ਦਾ ਆਉਣਾ ਜਾਣਾ ਵੀ ਸ਼ੁਰੂ ਹੋ ਜਾਣਾ ਸੀ ਅਤੇ ਫਿਲਹਾਲ ਮੈਰਿਜ ਪੈਲਸ ਦੇ ਵਿੱਚ ਮਹਿਮਾਨਾਂ ਦੇ ਆਉਣ ਤੋਂ ਪਹਿਲਾਂ ਤਿਆਰੀਆਂ ਚੱਲ ਰਹੀਆਂ ਸਨ।


(ਕੁਲਦੀਪ ਧਾਲੀਵਾਲ ਦੀ ਰਿਪੋਰਟ)


ਇਹ ਵੀ ਪੜ੍ਹੋ: Ludhiana News: ਅਹੋਈ ਅਸ਼ਟਮੀ ਮੌਕੇ ਬੁਝੇ 3 ਘਰਾਂ ਦੇ ਚਿਰਾਗ, ਸਤਲੁਜ ਦਰਿਆ 'ਚ ਨਹਾਉਂਦੇ ਸਮੇਂ ਡੁੱਬੇ