Ludhiana News: ਵਿਧਾਇਕ ਅਸ਼ੋਕ ਪਰਾਸ਼ਰ ਦੀ ਪਤਨੀ ਹਾਰੀ, ਸਾਬਕਾ ਮੰਤਰੀ ਦੀ ਪਤਨੀ ਨੂੰ ਵੀ ਵੇਖਣਾ ਪਿਆ ਹਾਰ ਦਾ ਮੂੰਹ
Advertisement
Article Detail0/zeephh/zeephh2568767

Ludhiana News: ਵਿਧਾਇਕ ਅਸ਼ੋਕ ਪਰਾਸ਼ਰ ਦੀ ਪਤਨੀ ਹਾਰੀ, ਸਾਬਕਾ ਮੰਤਰੀ ਦੀ ਪਤਨੀ ਨੂੰ ਵੀ ਵੇਖਣਾ ਪਿਆ ਹਾਰ ਦਾ ਮੂੰਹ

Ludhiana News: ਲੁਧਿਆਣਾ ਨਗਰ ਨਿਗਮ ਦੇ 95 ਵਾਰਡਾਂ ਵਿੱਚ ਵੋਟਿੰਗ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਅਤੇ ਨਤੀਜੇ ਆਉਣੇ ਸ਼ੁਰੂ ਹੋ ਚੁੱਕੇ ਹਨ। ਲੁਧਿਆਣਾ ਨਗਰ ਨਿਗਮ ਦੇ 95 ਵਾਰਡਾਂ ਲਈ ਚੋਣ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਹੁਣ ਤੱਕ ਦੇ ਆਏ ਨਤੀਜਿਆਂ ਵਿੱਚ 13 ਵਾਰਡਾਂ ਦੇ ਵਿੱਚ ਕਾਂਗਰਸ ਦੀ ਉਮੀਦਵਾਰ ਜਿੱਤ ਪ੍ਰਾਪਤ ਕਰ ਚੁੱਕੇ ਹਨ ਜਦਕਿ 11 ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਪ੍ਰਾਪਤ ਕੀਤੀ ਹੈ ਅਤੇ ਇੱਕ ਦੇ ਵਿੱਚ ਬੀਜੇਪੀ ਅਤੇ ਇੱਕ ਵਿੱਚ ਅਕਾਲੀ ਦਲ ਦਾ ਉਮੀਦਵਾਰ ਜੇਤੂ ਰਿਹਾ ਹੈ

ਇਸ ਵਿਚਾਲੇ ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਪਤਨੀ ਮੀਨੂ ਪਰਾਸ਼ਰ 574 ਵੋਟਾਂ ਨਾਲ ਬੀਜੇਪੀ ਉਮੀਦਵਾਰ ਦੇ ਹੱਥੋਂ ਹਾਰ ਦਾ ਸਹਾਮਣਾ ਕਰਨਾ ਪਿਆ। ਦੂਜੇ ਪਾਸੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।

Ludhiana News: ਵਿਧਾਇਕ ਅਸ਼ੋਕ ਪਰਾਸ਼ਰ ਦੀ ਪਤਨੀ ਹਾਰੀ, ਸਾਬਕਾ ਮੰਤਰੀ ਦੀ ਪਤਨੀ ਨੂੰ ਵੀ ਵੇਖਣਾ ਪਿਆ ਹਾਰ ਦਾ ਮੂੰਹ

Ludhiana News: ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਪਤਨੀ ਮੀਨੂ ਪਰਾਸ਼ਰ 574 ਵੋਟਾਂ ਨਾਲ ਬੀਜੇਪੀ ਉਮੀਦਵਾਰ ਦੇ ਹੱਥੋਂ ਹਾਰ ਦਾ ਸਹਾਮਣਾ ਕਰਨਾ ਪਿਆ। ਦੂਜੇ ਪਾਸੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।

Trending news