Moga News: ਮੋਗਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਬੰਬੀਹਾ ਗੈਂਗ ਨਾਲ ਸਬੰਧਿਤ ਵਿਦੇਸ਼ੀ ਮੂਲ ਦੇ ਲੱਕੀ ਪਟਿਆਲ ਦੇ ਇੱਕ ਸ਼ੂਟਰ ਨੂੰ 3 ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਨਾਲ ਹੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਮਨਪ੍ਰੀਤ ਸਿੰਘ ਉਰਫ ਮਨੀ ਭਿੰਡਰ ਦੇ ਤਿੰਨ ਸਾਥੀਆਂ ਨੂੰ 3 ਨਜਾਇਜ਼ ਹਥਿਆਰ ਸਮੇਤ ਕੀਤਾ ਗ੍ਰਿਫਤਾਰ ।


COMMERCIAL BREAK
SCROLL TO CONTINUE READING

ਦੋਵੇਂ ਗਰੁੱਪਾਂ ਦੇ ਕੁੱਲ 4 ਗੁਰਗਿਆਂ ਨੂੰ 6 ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਦੋਸ਼ੀ ਮੋਗਾ ਦੇ ਇਕ ਵਪਾਰੀ ਨੂੰ ਫਿਰੌਤੀ ਲਈ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।