Mohali News: ਨਸ਼ੇ ਦੀ ਓਵਰਡੋਜ਼ ਨਾਲ ਹਿਮਾਚਲ ਦੇ ਨੌਜਵਾਨ ਦੀ ਮੌਤ
Advertisement
Article Detail0/zeephh/zeephh2323828

Mohali News: ਨਸ਼ੇ ਦੀ ਓਵਰਡੋਜ਼ ਨਾਲ ਹਿਮਾਚਲ ਦੇ ਨੌਜਵਾਨ ਦੀ ਮੌਤ

Mohali News: ਪੰਜਾਬ ਪੁਲਿਸ ਵੱਲੋਂ ਜਿੱਥੇ ਪੂਰੇ ਪੰਜਾਬ ਭਰ ਵਿੱਚ ਨਸ਼ਿਆਂ ਖਿਲਾਫ ਆਪਰੇਸ਼ਨ ਚਲਾਏ ਜਾ ਰਹੇ ਹਨ ਉਧਰ ਹੀ ਓਵਰਡੋਜ ਨਾਲ ਮਰਨ ਵਾਲਿਆਂ ਦੀ ਸੰਖਿਆ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈl

Mohali News: ਨਸ਼ੇ ਦੀ ਓਵਰਡੋਜ਼ ਨਾਲ ਹਿਮਾਚਲ ਦੇ ਨੌਜਵਾਨ ਦੀ ਮੌਤ

Mohali News(ਮਨੀਸ਼ ਸ਼ੰਕਰ): ਮੋਹਾਲੀ ਦੇ ਪਿੰਡ ਬਲੋਗੀ ਵਿੱਚ ਨਸ਼ੇ ਦੇ ਓਵਰਡੋਜ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਜਿਸ ਦੀ ਪਛਾਣ ਹਿਮਾਚਲ ਨਿਵਾਸੀ ਰਿਤਿਕ ਵਜੋਂ ਹੋਈ ਹੈ। ਕਾਰ ਵਿੱਚ ਬੇਸੁੱਧ ਹਾਲਤ ਵਿੱਚ ਪਏ ਰਿਤਿਕ ਨੂੰ ਉਸਦੇ ਦੋਸਤਾਂ ਵੱਲੋਂ ਮੋਹਾਲੀ ਦਾ ਜਿਲ੍ਹਾ ਹਸਪਤਾਲ ਲਿਆਂਦਾ  ਗਿਆ। ਜਿੱਥੇ ਉਸ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

Trending news