Mohali Accident: ਖੜ੍ਹੇ ਟਰੱਕ ਨੂੰ ਕਾਰ ਨੇ ਮਾਰੀ ਟੱਕਰ, ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਅੱਗ ਉੱਤੇ ਪਾਇਆ ਕਾਬੂ
Mohali Accident: ਖੜ੍ਹੇ ਟਰੱਕ ਨੂੰ ਕਾਰ ਨੇ ਮਾਰੀ ਟੱਕਰ, ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਅੱਗ ਉੱਤੇ ਪਾਇਆ ਕਾਬੂ
Mohali Accident: ਪੰਜਾਬ ਵਿੱਚ ਸੜਕਾ ਹਾਦਸੇ ਲਗਾਤਾ ਵੱਧ ਰਹੇ ਹਨ। ਇਸ ਦੌਰਾਨ ਦੇਰ ਰਾਤ ਮੋਹਾਲੀ ਦੇ ਪਿੰਡ ਦਾਊ ਨਜ਼ਦੀਕ ਚੰਡੀਗੜ੍ਹ ਖਰੜ ਹਾਈਵੇ ਉੱਤੇ ਇੱਕ ਹਾਦਸੇ ਵਿੱਚ ਟਰੱਕ ਨੂੰ ਭਿਆਨਕ ਅੱਗ ਲੱਗੀ। ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਕੇ ਪਾਇਆ ਅੱਗ ਉੱਤੇ ਕਾਬੂ ਪਾਇਆl ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਚਾਲਕ ਵੱਲੋਂ ਖੜੇ ਟਰੱਕ ਨੂੰ ਟੱਕਰ ਮਾਰੀ ਗਈ ਹੈ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਸ ਹਾਦਸੇ ਵਿੱਚ ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ ਅਤੇ ਪੁਲਿਸ ਵੱਲੋਂ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ