Nangal Student Suicide: ਬਾਰਵੀਂ ਦੇ ਵਿਦਿਆਰਥੀ ਨੇ ਘਰ ’ਚ ਫਾਹਾ ਲਗਾ ਕੇ ਕੀਤੀ ਆਤਮ-ਹੱਤਿਆ
Advertisement
Article Detail0/zeephh/zeephh2247485

Nangal Student Suicide: ਬਾਰਵੀਂ ਦੇ ਵਿਦਿਆਰਥੀ ਨੇ ਘਰ ’ਚ ਫਾਹਾ ਲਗਾ ਕੇ ਕੀਤੀ ਆਤਮ-ਹੱਤਿਆ

Nangal Student Suicide: ਵਿਦਿਆਰਥੀ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।

Nangal Student Suicide: ਬਾਰਵੀਂ ਦੇ ਵਿਦਿਆਰਥੀ ਨੇ ਘਰ ’ਚ ਫਾਹਾ ਲਗਾ ਕੇ ਕੀਤੀ ਆਤਮ-ਹੱਤਿਆ

Nangal Student Suicide(ਬਿਮਲ ਸ਼ਰਮਾ): ਨੰਗਲ ਦੇ ਪਿੰਡ ਸੰਗਤਪੁਰ 'ਚ ਇੱਕ ਵਿਦਿਆਰਥੀ ਨੇ ਬਾਰਵੀਂ ਜਮਾਤ ਵਿੱਚ ਘੱਟ ਨੰਬਰ ਆਉਣ ਕਰਕੇ ਆਤਮਹੱਤਿਆ ਕਰ ਲਈ। ਜਾਣਕਾਰੀ ਮੁਤਾਬਿਕ ਘਟਨਾ ਦੇ ਵਕਤ ਉਹ ਘਰ ਵਿੱਚ ਇਕੱਲਾ ਸੀ। ਵਿਦਿਆਰਥੀ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।

Trending news