Punjab News: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ‘ਚ ਨਵੀਂ ਖੇਤਰੀ ਪਾਰਟੀ ਦਾ ਜਲਦ ਐਲਾਨ ਹੋਣ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ 14 ਜਨਵਰੀ ਨੂੰ ਨਵੀਂ ਖੇਤਰੀ ਪਾਰਟੀ ਦਾ ਐਲਾਨ ਕੀਤਾ ਜਾਵੇਗਾ। ਮਾਘੀ ਮੌਕੇ ਪੰਜਾਬ ਦੇ ਵਿੱਚ ਨਵੀਂ ਖੇਤਰੀ ਪਾਰਟੀ ਦਾ ਐਲਾਨ ਹੋਵੇਗਾ।