BSF ਨੇ ਕਾਬੂ ਕੀਤਾ ਪਾਕਿਸਤਾਨੀ ਘੁਸਪੈਠੀਆ, ਮੋਬਾਈਲ ਤੇ ਕਰੰਸੀ ਵੀ ਬਰਾਮਦ ਹੋਈ
Advertisement

BSF ਨੇ ਕਾਬੂ ਕੀਤਾ ਪਾਕਿਸਤਾਨੀ ਘੁਸਪੈਠੀਆ, ਮੋਬਾਈਲ ਤੇ ਕਰੰਸੀ ਵੀ ਬਰਾਮਦ ਹੋਈ

ਗੁਰਦਾਸਪੁਰ ਵਿੱਚ ਇੱਕ ਪਾਕਿਸਤਾਨੀ ਘੁਸਪੈਠੀਆ ਕਾਬੂ ਕੀਤਾ ਗਿਆ ਹੈ।

BSF ਨੇ ਕਾਬੂ ਕੀਤਾ ਪਾਕਿਸਤਾਨੀ ਘੁਸਪੈਠੀਆ, ਮੋਬਾਈਲ ਤੇ ਕਰੰਸੀ ਵੀ ਬਰਾਮਦ ਹੋਈ

ਚੰਡੀਗੜ੍ਹ: ਗੁਰਦਾਸਪੁਰ ਵਿੱਚ ਇੱਕ ਪਾਕਿਸਤਾਨੀ ਘੁਸਪੈਠੀਆ ਕਾਬੂ ਕੀਤਾ ਗਿਆ ਹੈ। BSF ਨੇ ਭਾਰਤ-ਪਾਕਿ ਸਰਹੱਦ ਨੇੜੇ ਡੇਰਾ ਬਾਬਾ ਨਾਨਕ 'ਚ ਇੱਕ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕੀਤਾ ਹੈ।

 

ਇਹ ਨੌਜਵਾਨ ਸਰਹੱਦ ਪਾਰ ਕਰਕੇ ਏਧਰ ਆਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਤਲਾਸ਼ੀ ਲੈਣ 'ਤੇ ਉਸ ਦੇ ਕੋਲੋਂ ਇੱਕ ਮੋਬਾਈਲ ਫੋਨ ਅਤੇ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ। ਘੁਸਪੈਠੀਏ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Trending news