Punjab News: ਪ੍ਰਤਾਪ ਸਿੰਘ ਬਾਜਵਾ ਨੇ 'ESMA ਐਕਟ' ਸਬੰਧੀ CM ਭਗਵੰਤ ਮਾਨ ਨੂੰ ਲਿਖਿਆ ਪੱਤਰ
Advertisement
Article Detail0/zeephh/zeephh1851030

Punjab News: ਪ੍ਰਤਾਪ ਸਿੰਘ ਬਾਜਵਾ ਨੇ 'ESMA ਐਕਟ' ਸਬੰਧੀ CM ਭਗਵੰਤ ਮਾਨ ਨੂੰ ਲਿਖਿਆ ਪੱਤਰ

Punjab News: ਇਸ ਦੌਰਾਨ ਉਹਨਾਂ ਨੇ ਕਿਹਾ ਕਿ ਪੱਤਰ ਰਾਹੀਂ ਐਸਮਾ ਐਕਟ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਸਰਕਾਰ ਨੂੰ ਹੱਲ ਕਰਨਾ ਚਾਹੀਦਾ ਹੈ।

Punjab News: ਪ੍ਰਤਾਪ ਸਿੰਘ ਬਾਜਵਾ ਨੇ 'ESMA ਐਕਟ' ਸਬੰਧੀ CM ਭਗਵੰਤ ਮਾਨ ਨੂੰ ਲਿਖਿਆ ਪੱਤਰ

Punjab News: ਐਸਮਾ ਐਕਟ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਪੱਤਰ ਰਾਹੀਂ ਐਸਮਾ ਐਕਟ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਸਰਕਾਰ ਨੂੰ ਹੱਲ ਕਰਨਾ ਚਾਹੀਦਾ ਹੈ।

Trending news