Punjab News: ਐਸਮਾ ਐਕਟ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਪੱਤਰ ਰਾਹੀਂ ਐਸਮਾ ਐਕਟ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਸਰਕਾਰ ਨੂੰ ਹੱਲ ਕਰਨਾ ਚਾਹੀਦਾ ਹੈ।