Surjit Patar Funeral: ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਨੂੰ ਦਿੱਤਾ ਮੋਢਾ; ਹਰ ਅੱਖ ਹੋਈ ਨਮ
ਪੰਜਾਬੀ ਸ਼ਾਇਰ ਮਰਹੂਮ ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਕੀਤਾ ਗਿਆ। ਪਾਤਰ ਦੀ ਅੰਤਿਮ ਵਿਦਾਇਗੀ ਮੌਕੇ ਹਰ ਅੱਖ ਨਮ ਨਜ਼ਰ ਆਈ। ਹਰ ਖੇਤਰ ਦੇ ਲੋਕ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ। ਮੁੱਖ ਮੰਤਰੀ ਭਗਵੰਤ ਮਾਨ ਨੇ ਮੋਢਾ ਦਿੱਤਾ ਅਤੇ ਕਾਫੀ ਭਾਵੁਕ ਨਜ਼ਰ ਆਏ।
1/6
Surjit Patar Funeral
ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਨੂੰ ਦਿੱਤਾ ਮੋਢਾ
2/6
Surjit Patar Cremation
ਮੁੱਖ ਮੰਤਰੀ ਭਗਵੰਤ ਮਾਨ ਮਰਹੂਮ ਸੁਰਜੀਤ ਪਾਤਰ ਦੀ ਅੰਤਿਮ ਦਰਸ਼ਨ ਮੌਕੇ ਭਾਵੁਕ ਹੋ ਗਏ।
3/6
CM Tribute Surjeet Patar
ਇਸ ਦੌਰਾਨ ਮੁੱਖ ਮੰਤਰੀ ਭਾਵੁਕ ਹੋ ਗਏ ਤੇ ਕਿਹਾ ਕਿ ਅੱਜ ਪੰਜਾਬੀ ਮਾਂ ਬੋਲੀ ਦਾ ਵਿਹੜਾ ਸੁੰਨਾ ਹੋ ਗਿਆ ਹੈ।
4/6
CM Bhagwant Mann Emotional
ਮਰਹੂਮ ਸੁਰਜੀਤ ਪਾਤਰ ਦੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੰਦੇ ਸਮੇਂ ਸੀਐਮ ਮਾਨ ਦੀਆਂ ਅੱਖਾਂ ਵਿੱਚ ਹੰਝੂ ਆ ਗਏ।
5/6
Surjit Patar Funeral
ਮਰਹੂਮ ਸ਼ਾਇਰ ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਕੀਤਾ ਗਿਆ।
6/6
Surjit Patar Jindabad Nara
ਲੋਕਾਂ ਨੇ ਪਾਤਰ ਸਾਹਿਬ ਜ਼ਿੰਦਾਬਾਦ, ਪੰਜਾਬੀ ਮਾਂ ਬੋਲੀ ਦੀ ਰਾਖੀ ਜ਼ਿੰਦਾਬਾਦ ਦੇ ਨਾਅਰੇ ਲਗਾਏ।