Bhagat Puran Singh Death Anniversary: ਵੀਹਵੀਂ ਸਦੀ ਦੇ ਨਿਸ਼ਕਾਮ ਸੇਵਕ ਭਗਤ ਪੂਰਨ ਸਿੰਘ
ਭਗਤ ਪੂਰਨ ਸਿੰਘ ਜੀ ਬੇਸਹਾਰਿਆਂ ਦੇ ਮਸੀਹਾ ਸਨ ਜਿਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਲੋੜਵੰਦਾਂ ਦੇ ਲੇਖੇ ਲਗਾ ਦਿੱਤੀ ਸੀ। ਬਚਪਨ ਤੋਂ ਹੀ ਉਨ੍ਹਾਂ ਨੂੰ ਸੇਵਾ ਕਰਨ ਦਾ ਸ਼ੌਂਕ ਸੀ ਤੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਭਗਤ ਪੂਰਨ ਸਿੰਘ ਬਿਨਾਂ ਤਨਖ਼ਾਹ ਤੋਂ ਸੇਵਾ ਕਰਨ ਲੱਗੇ।
Bhagat Puran Singh Death Anniversary
ਵੀਹਵੀਂ ਸਦੀ ਦੇ ਨਿਸ਼ਕਾਮ ਸੇਵਕ ਭਗਤ ਪੂਰਨ ਸਿੰਘ
Bhagat Puran Singh Life
ਭਗਤ ਪੂਰਨ ਸਿੰਘ ਜੀ ਬੇਸਹਾਰਿਆਂ ਦੇ ਮਸੀਹਾ ਸਨ ਜਿਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਲੋੜਵੰਦਾਂ ਦੇ ਲੇਖੇ ਲਗਾ ਦਿੱਤੀ ਸੀ।
Bhagat Puran Singh Birth
ਮਾਨਵਤਾ ਦੇ ਭਲੇ ਹਿੱਤ, ਮਹਾਨ ਦਾਰਸ਼ਨਿਕ ,ਬੇਸਹਾਰਿਆਂ ਦੇ ਮਸੀਹਾ ਭਗਤ ਪੂਰਨ ਸਿੰਘ ਦਾ ਜਨਮ 4 ਜੂਨ 1904 ’ਚ ਰਾਜੇਵਾਲ ਰੋਹਣੋਂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿੱਚ ਹੋਇਆ ਸੀ।
Bhagat Puran Singh Service Spirit
ਬਚਪਨ ਤੋਂ ਹੀ ਉਨ੍ਹਾਂ ਨੂੰ ਸੇਵਾ ਕਰਨ ਦਾ ਸ਼ੌਂਕ ਸੀ ਤੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਭਗਤ ਪੂਰਨ ਸਿੰਘ ਬਿਨਾਂ ਤਨਖ਼ਾਹ ਤੋਂ ਸੇਵਾ ਕਰਨ ਲੱਗੇ।
Bhagat Puran Singh Seva
ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਸੇਵਾ ਦਾ ਮੁੱਢ ਸੰਨ 1934 ਵਿੱਚ ਇੱਕ ਚਾਰ ਸਾਲ ਦੇ ਬੱਚੇ (ਪਿਆਰ ਸਿੰਘ) ਦੀ ਸੇਵਾ ਤੋਂ ਸ਼ੁਰੂ ਕੀਤਾ ਸੀ।
Bhagat Puran Singh Seva mass
ਵੰਡ ਸਮੇਂ ਮਨੁੱਖਤਾ ਨੂੰ ਲਹੂ-ਲੁਹਾਣ ਤੇ ਘਾਣ ਹੁੰਦਾ ਦੇਖ ਭਗਤ ਪੂਰਨ ਸਿੰਘ ਨੇ ਲਾਚਾਰ ਅਤੇ ਲਾਵਾਰਸ ਰੋਗੀਆਂ ਦੀ ਸਾਂਭ-ਸੰਭਾਲ ਤੇ ਸੇਵਾ ਕਰਨੀ ਸ਼ੁਰੂ ਕਰ ਦਿੱਤੀ।
Bhagat Puran Singh Death
5 ਅਗਸਤ 1992 ਨੂੰ ਭਗਤ ਪੂਰਨ ਸਿੰਘ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਏ। ਭਗਤ ਪੂਰਨ ਸਿੰਘ ਵੀਹਵੀਂ ਸਦੀ ਦੇ ਇੱਕ ਵਿਕੋਲਿਤਰੇ ਸੇਵਾ ਪੁੰਜ ਤੇ ਨਾਇਕ ਹੋ ਨਿਬੜੇ ਹਨ।