Shri Hemkund Sahib News: ਭਾਰਤੀ ਫ਼ੌਜ ਦੀ ਮਦਦ ਨਾਲ ਬਰਫ਼ ਹਟਾ ਕੇ ਸ੍ਰੀ ਹੇਮਕੁੰਟ ਸਾਹਿਬ ਦੇ ਮੁੱਖ ਦੁਆਰ ਖੋਲ੍ਹੇ

ਹੇਮਕੁੰਟ ਸਾਹਿਬ ਦੇ ਰਸਤੇ ਤੋਂ ਬਰਫ਼ ਹਟਾਉਣ ਦਾ ਕੰਮ ਚੱਲ ਰਿਹਾ ਹੈ। ਯਾਤਰਾ ਦਾ ਆਯੋਜਨ ਕਰਨ ਵਾਲੀ ਫੌਜ ਅਤੇ ਗੁਰਦੁਆਰਾ ਟਰੱਸਟ ਦੇ ਸੇਵਾਦਾਰਾਂ ਨੇ ਬਰਫ ਹਟਾ ਕੇ ਰਸਤਾ ਬਣਾਇਆ ਅਤੇ ਸ਼੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਧਰਤੀ `ਤੇ ਪਹੁੰਚੇ।

ਰਵਿੰਦਰ ਸਿੰਘ May 02, 2024, 18:51 PM IST
1/6

Shri Hemkund Sahib News

ਭਾਰਤੀ ਫ਼ੌਜ ਦੀ ਮਦਦ ਨਾਲ ਬਰਫ਼ ਹਟਾ ਕੇ ਸ੍ਰੀ ਹੇਮਕੁੰਟ ਸਾਹਿਬ ਦੇ ਮੁੱਖ ਦੁਆਰ ਖੋਲ੍ਹੇ

2/6

Snow Remove

ਭਾਰਤੀ ਫ਼ੌਜ ਅਤੇ ਗੁਰਦੁਆਰਾ ਟਰੱਸਟ ਦੇ ਸੇਵਾਦਾਰ ਤੇ ਸੇਵਾਦਾਰ ਬਰਫ ਦੇ ਵਿਚਾਲੇ ਰਸਤਾ ਬਣਾਉਂਦੇ ਹੋਏ ਸ਼੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਧਰਤੀ 'ਤੇ ਪੁੱਜੇ।

3/6

Ardas

ਅਰਦਾਸ ਤੋਂ ਬਾਅਦ ਸ੍ਰੀ ਹੇਮਕੁੰਟ ਸਾਹਿਬ ਦਾ ਮੁੱਖ ਦੁਆਰ ਖੋਲ੍ਹਿਆ ਗਿਆ।

4/6

Indian Army

ਫੌਜ ਦੇ 35 ਮੈਂਬਰਾਂ ਤੇ ਟਰੱਸਟ ਦੇ 15 ਸੇਵਾਦਾਰਾਂ ਦੀ ਮੌਜੂਦਗੀ ਵਿੱਚ ਅਰਦਾਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ਖੋਲ੍ਹੇ ਗਏ।

5/6

Mukhya Dwar

ਗੁਰਦੁਆਰਾ ਸਾਹਿਬ ਦਾ ਮੁੱਖ ਦੁਆਰ ਖੁੱਲ੍ਹਣ ਦੇ ਨਾਲ ਹੀ ਹੇਮਕੁੰਟ ਸਾਹਿਬ ਦੇ ਹੇਠਾਂ ਵਾਲੇ ਰਸਤੇ ਤੋਂ ਬਰਫ਼ ਹਟਾਉਣ ਦੀ ਸੇਵਾ ਸ਼ੁਰੂ ਹੋ ਗਈ ਹੈ।

6/6

Kapat

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਸਥਿਤ ਦਰਬਾਰ ਸਾਹਿਬ ਦੇ ਕਪਾਟ 25 ਮਈ ਨੂੰ ਖੋਲ੍ਹੇ ਜਾਣਗੇ ਤੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ।

ZEENEWS TRENDING STORIES

By continuing to use the site, you agree to the use of cookies. You can find out more by Tapping this link