Hola Mohalla: ਹੋਲੇ-ਮਹੱਲੇ ਦੀ ਸਮਾਪਤੀ ਉਤੇ ਸ੍ਰੀ ਅਨੰਦਪੁਰ ਸਾਹਿਬ `ਚ ਸਜਾਇਆ ਨਗਰ ਕੀਰਤਨ; ਦੇਖੋ ਅਲੌਕਿਕ ਤਸਵੀਰਾਂ
ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਹੋਲਾ-ਮਹੱਲਾ ਹੋਇਆ ਸਮਾਪਤ। ਜੈਕਾਰਿਆਂ ਦੀ ਗੂੰਜ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ੁਰੂ ਹੋਇਆ।
1/7
Hola Mohalla
)
ਹੋਲੇ-ਮਹੱਲੇ ਉਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਜਾਇਆ ਨਗਰ ਕੀਰਤਨ; ਦੇਖੋ ਅਲੌਕਿਕ ਤਸਵੀਰਾਂ
2/7
Takht Sri Keshgarh Sahib
)
ਜੈਕਾਰਿਆਂ ਦੀ ਗੂੰਜ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ ਵਿਸ਼ਾਲ ਨਗਰ ਕੀਰਤਨ।
3/7
Gurmat Samagam
)
ਨਗਰ ਕੀਰਤਨ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਗੁਰਮਤਿ ਸਮਾਗਮ ਹੋਏ।
4/7
Obeisance
ਹੋਲੇ-ਮਹੱਲੇ ਦੇ ਆਖ਼ਰੀ ਦਿਨ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਉਮੜੀ।
5/7
Sangat
ਸੰਗਤ ਦੀ ਐਨੀ ਭੀੜ ਵੇਖਣ ਨੂੰ ਮਿਲੀ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਤੇ ਬਾਹਰ ਤਿਲ ਸੁੱਟਣ ਨੂੰ ਥਾਂ ਨਹੀਂ ਬਚੀ ਸੀ।
6/7
Khalsai Jaho-Jalal
ਖ਼ਾਲਸਾਈ ਜਾਹੋ-ਜਲਾਲ ਨਾਲ ਹੋਲਾ-ਮਹੱਲਾ ਹੋਇਆ ਸਮਾਪਤ।
7/7
Gatka Parties
ਗੱਤਕਾ ਪਾਰਟੀਆਂ ਤੇ ਘੁੜਸਵਾਰਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ।