Sidhu Moosewala Brother Pics: ਸਿੱਧੂ ਮੂਸੇਵਾਲਾ ਦੇ ਛੋਟੇ ਵੀਰ ਦੀਆਂ ਤਸਵੀਰਾਂ ਆਈਆਂ ਸਾਹਮਣੇ; ਫੈਨਸ ਦੀ ਪ੍ਰਤੀਕਿਰਿਆ ਸਿੱਧੂ ਦੀ ਪੈਂਦੀ ਝਲਕ

ਸਿੱਧੂ ਮੂਸੇਵਾਲਾ ਦੇ ਘਰ ਖੁਸ਼ਖਬਰੀ ਆਈ ਹੈ। ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਹਵੇਲੀ `ਚ ਕਿਲਕਾਰੀਆਂ ਗੂੰਜੀਆਂ ਹਨ।

ਰਵਿੰਦਰ ਸਿੰਘ Mar 17, 2024, 11:45 AM IST
1/5

Sidhu Moosewala Brother Pics

2/5

Charan kaur birthday boy

ਸਿੱਧੂ ਮੂਸੇਵਾਲਾ ਦੇ ਘਰ ਪਰਤੀਆਂ ਰੌਣਕਾਂ; ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਦਾ ਜਨਮ

3/5

Newborn Baby Pic

ਮੂਸੇਵਾਲਾ ਦੇ ਪਿਤਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉਤੇ ਨਵਜੰਮੇ ਪੁੱਤਰ ਨਾਲ ਪੋਸਟ ਸ਼ੇਅਰ ਕੀਤੀ ਹੈ।

4/5

Fans Congratulations

ਸੋਸ਼ਲ ਮੀਡੀਆ ਉਪਰ ਪ੍ਰਸ਼ੰਸਕ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਸਾਂਝੀ ਕਰਕੇ ਸ਼ੁਭਕਾਮਨਾਵਾਂ ਦੇ ਰਹੇ ਹਨ।

5/5

IVF Technique

ਸਿੱਧੂ ਮੂਸੇਵਾਲਾ ਦੀ ਮਾਂ 58 ਸਾਲ ਦੀ ਉਮਰ ਵਿੱਚ ਆਈਵੀਐਫ ਤਕਨੀਕ ਨਾਲ ਉਮਰ ਬਣੀ ਹੈ।

ZEENEWS TRENDING STORIES

By continuing to use the site, you agree to the use of cookies. You can find out more by Tapping this link