Advertisement
Photo Details/zeephh/zeephh2378640
photoDetails0hindi

Paris Olympics News: ਅੰਮ੍ਰਿਤਰ ਹਵਾਈ ਅੱਡੇ 'ਤੇ ਪੁੱਜੀ ਹਾਕੀ ਟੀਮ ਦਾ ਢੋਲ-ਢਮੱਕੇ ਨਾਲ ਸਵਾਗਤ; ਪੰਜਾਬ ਦੇ ਕੈਬਨਿਟ ਮੰਤਰੀ ਵੀ ਪੁੱਜੇ

ਪੈਰਿਸ ਓਲੰਪਿਕ ਵਿੱਚ ਭਾਰਤ ਲਈ ਮੈਡਲ ਜਿੱਤ ਕੇ ਗੁਰੂਨਗਰੀ ਪਰਤੇ ਹਾਕੀ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉਪਰ ਸ਼ਾਨਦਾਰ ਸਵਾਗਤ ਕੀਤਾ ਗਿਆ।

Paris Olympics News

1/7
Paris Olympics News

ਅੰਮ੍ਰਿਤਰ ਹਵਾਈ ਅੱਡੇ 'ਤੇ ਪੁੱਜੀ ਹਾਕੀ ਟੀਮ ਦਾ ਢੋਲ-ਢਮੱਕੇ ਨਾਲ ਸਵਾਗਤ; ਪੰਜਾਬ ਦੇ ਕੈਬਨਿਟ ਮੰਤਰੀ ਵੀ ਪੁੱਜੇ

Warm Welcome

2/7
Warm Welcome

ਪੈਰਿਸ ਓਲੰਪਿਕ 'ਚ ਕਾਂਸੀ ਦਾ ਮੈਡਲ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ਉਪਰ ਪੁੱਜਣ ਉਤੇ ਢੋਲ-ਢਮੱਕੇ ਨਾਲ ਸਵਾਗਤ ਕੀਤਾ ਗਿਆ।

 

Cabinet Minister

3/7
Cabinet Minister

ਹਾਕੀ ਟੀਮ ਦਾ ਸਵਾਗਤ ਕਰਨ ਲਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈਟੀਓ ਤੇ ਸੰਸਦ ਮੈਂਬਰ ਗੁਰਜੀਤ ਔਜਲਾ ਵਿਸ਼ੇਸ਼ ਤੌਰ ਉਤੇ ਪੁੱਜੇ।

Hockey Team Welcome

4/7
Hockey Team Welcome

ਭਾਰਤੀ ਹਾਕੀ ਟੀਮ ਵਿੱਚ 10 ਪੰਜਾਬ ਦੇ ਖਿਡਾਰੀ ਹਨ। ਖਿਡਾਰੀਆਂ ਦੇ ਮਾਪੇ ਅਤੇ ਪ੍ਰਸ਼ੰਸਕ ਸਵਾਗਤ ਕਰਨ ਲਈ ਪੁੱਜੇ।

India Vs Spain

5/7
India Vs Spain

ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਮੈਡਲ ਜਿੱਤਿਆ।

Olympics Bronze Medal

6/7
Olympics Bronze Medal

ਭਾਰਤੀ ਹਾਕੀ ਟੀਮ ਨੇ ਓਲੰਪਿਕ ਵਿੱਚ ਲਗਾਤਾਰ ਦੂਜੀ ਵਾਰ ਕਾਂਸੀ ਦਾ ਮੈਡਲ ਜਿੱਤਿਆ ਹੈ।

Golden Temple

7/7
Golden Temple

ਹਾਕੀ ਟੀਮ ਦੇ ਖਿਡਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦਾ ਸ਼ੁਕਰਾਨਾ ਕੀਤਾ।