Jalandhar News: ਜੈਪਾਲ ਭੁੱਲਰ ਗੈਂਗ ਦਾ ਇੱਕ ਸਾਥੀ 3 ਕਿਲੋ ਹੈਰੋਇਨ ਅਤੇ 2 ਪਿਸਤੌਲ ਸਮੇਤ ਕਾਬੂ
Advertisement
Article Detail0/zeephh/zeephh2200666

Jalandhar News: ਜੈਪਾਲ ਭੁੱਲਰ ਗੈਂਗ ਦਾ ਇੱਕ ਸਾਥੀ 3 ਕਿਲੋ ਹੈਰੋਇਨ ਅਤੇ 2 ਪਿਸਤੌਲ ਸਮੇਤ ਕਾਬੂ

Jalandhar News: ਪੁਲਿਸ ਜਾਂਚ 'ਚ ਪਤਾ ਲੱਗਾ ਹੈ ਕਿ ਇਹ ਰੈਕੇਟ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਹੈਰੋਇਨ ਮੰਗਵਾ ਰਿਹਾ ਸੀ। ਜਿਸ ਖਿਲਾਫ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਹੋਰ ਲਿੰਕ ਸਬਧੀ ਜਾਂਚ ਕੀਤੀ ਜਾ ਰਹੀ ਹੈ।

Jalandhar News:  ਜੈਪਾਲ ਭੁੱਲਰ ਗੈਂਗ ਦਾ ਇੱਕ ਸਾਥੀ 3 ਕਿਲੋ ਹੈਰੋਇਨ ਅਤੇ 2 ਪਿਸਤੌਲ ਸਮੇਤ ਕਾਬੂ

Jalandhar News: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜੈਪਾਲ ਭੁੱਲਰ ਗੈਂਗ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3 ਕਿਲੋ ਹੈਰੋਇਨ ਅਤੇ 2 ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਜਾਂਚ 'ਚ ਪਤਾ ਲੱਗਾ ਹੈ ਕਿ ਇਹ ਰੈਕੇਟ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਹੈਰੋਇਨ ਮੰਗਵਾ ਰਿਹਾ ਸੀ। ਜਿਸ ਖਿਲਾਫ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਹੋਰ ਲਿੰਕ ਸਬਧੀ ਜਾਂਚ ਕੀਤੀ ਜਾ ਰਹੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਕਿ ਸਬੂੇ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਖ਼ਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵਚਨਬੱਧ ਹੈ। 

Trending news