Punjab News: ਪੂਜਾ ਗੁਪਤਾ ਨੂੰ ਪੰਜਾਬ ਸਰਕਾਰ ਦੇ ਵਲੋਂ ਸਟੇਟ ਇਨਫਾਰਮੇਸ਼ਨ ਕਮਿਸ਼ਨਰ ਲਾਇਆ ਗਿਆ ਹੈ। ਜਾਣਕਾਰੀ ਲਈ ਦੱਸ ਦਈਏ ਕਿ ਪੂਜਾ ਗੁਪਤਾ ਚੰਡੀਗੜ੍ਹ ਦੀ ਵਸਨੀਕ ਹੈ ਅਤੇ ਇੱਕ ਉੱਘੀ ਸਮਾਜ ਸੇਵਿਕਾ, ਸਿੱਖਿਆ ਸ਼ਾਸਤਰੀ ਹੈ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਕਾਮਰਸ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਹੈ। ਉਨ੍ਹਾਂ ਦੇ ਪਤੀ ਸੁਨੀਲ ਗੁਪਤਾ ਇਸ ਖੇਤਰ ਦੇ ਇੱਕ ਪ੍ਰਮੁੱਖ ਚਾਰਟਰਡ ਅਕਾਊਂਟੈਂਟ ਹਨ ਅਤੇ ਇਸ ਸਮੇਂ ਪੰਜਾਬ ਸਰਕਾਰ ਵਿੱਚ ਕੈਬਨਿਟ ਰੈਂਕ 'ਤੇ ਹਨ। 


COMMERCIAL BREAK
SCROLL TO CONTINUE READING

apoitment_letter