Khanna Murder News: ਖੰਨਾ 'ਚ 'ਆਪ' ਕਿਸਾਨ ਵਿੰਗ ਦੇ ਪ੍ਰਧਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ
Advertisement
Article Detail0/zeephh/zeephh2422422

Khanna Murder News: ਖੰਨਾ 'ਚ 'ਆਪ' ਕਿਸਾਨ ਵਿੰਗ ਦੇ ਪ੍ਰਧਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

  ਖੰਨਾ 'ਚ 'ਆਪ' ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਡੀਸੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਿੰਡ ਵਿੱਚ ਗੋਲੀਆਂ ਚਲਾਈਆਂ ਗਈਆਂ ਹਨ। ਉਸ ਸਮੇਂ ਉਹ ਖੇਤਾਂ ਤੋਂ ਪਰਤ ਰਹੇ ਸਨ।

Trending news