Khanna Murder News: ਖੰਨਾ `ਚ `ਆਪ` ਕਿਸਾਨ ਵਿੰਗ ਦੇ ਪ੍ਰਧਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ
ਖੰਨਾ `ਚ `ਆਪ` ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਡੀਸੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਿੰਡ ਵਿੱਚ ਗੋਲੀਆਂ ਚਲਾਈਆਂ ਗਈਆਂ ਹਨ। ਉਸ ਸਮੇਂ ਉਹ ਖੇਤਾਂ ਤੋਂ ਪਰਤ ਰਹੇ ਸਨ।
Khanna Murder News: ਖੰਨਾ 'ਚ 'ਆਪ' ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਡੀਸੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਿੰਡ ਵਿੱਚ ਗੋਲੀਆਂ ਚਲਾਈਆਂ ਗਈਆਂ ਹਨ। ਉਸ ਸਮੇਂ ਉਹ ਖੇਤਾਂ ਤੋਂ ਪਰਤ ਰਹੇ ਸਨ।