ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਨੂੰ ਦਿੱਤੀ ਵਧਾਈ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਨੂੰ ਦਿੱਤੀ ਵਧਾਈ

2 ਦਿਨਾਂ ਦੀਆਂ ਮੈਰਾਥਨ ਬੈਠਕਾਂ ਮਗਰੋਂ ਕਾਂਗਰਸ (Congress)  ਨੇ ਐਤਵਾਰ ਦੇਰ ਸ਼ਾਮ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਦੇ ਨਾਂਅ ਦਾ ਐਲਾਨ ਕੀਤਾ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਨੂੰ ਦਿੱਤੀ ਵਧਾਈ

ਚੰਡੀਗੜ੍ਹ: 2 ਦਿਨਾਂ ਦੀਆਂ ਮੈਰਾਥਨ ਬੈਠਕਾਂ ਮਗਰੋਂ ਕਾਂਗਰਸ (Congress)  ਨੇ ਐਤਵਾਰ ਦੇਰ ਸ਼ਾਮ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਦੇ ਨਾਂਅ ਦਾ ਐਲਾਨ ਕੀਤਾ ਸੀ।

 ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਨੇ ਅੱਜ ਮੁੱਖ ਮੰਤਰੀ ਦੇ ਅਹੁਦੇ ਦੀ ਸੰਹੁ ਚੁੱਕ ਲ਼ਈ ਹੈ। ਚੰਨੀ ਦੇ ਨਾਲ 2 ਉਪ ਮੁੱਖ ਮੰਤਰੀਆਂ ਨੇ ਸੁੰਹ ਚੁੱਕ ਲਈ ਹੈ।  
 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ, "ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਦੇ ਨਾਲ ਕੰਮ ਕਰਨਾ ਜਾਰੀ ਰੱਖਾਂਗੇ।"
 

 

ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਧਾਈ ਦਿੱਤੀ।

 

ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮਪ੍ਰਕਾਸ਼ ਸੋਨੀ ਨੂੰ ਪੰਜਾਬ ਦੇ ਡਿਪਟੀ ਸੀਐੱਮ ਬਣਨ ’ਤੇ ਵਧਾਈਆਂ ਦਿੱਤੀਆਂ ਹਨ। ਨਾਲ ਹੀ ਉਨ੍ਹਾਂ ਨੇ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। 

Trending news