ਘੱਟ ਟੀਕਾਕਰਨ ਵਾਲੇ ਖੇਤਰਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾਸ ਹਦਾਇਦ
Advertisement

ਘੱਟ ਟੀਕਾਕਰਨ ਵਾਲੇ ਖੇਤਰਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾਸ ਹਦਾਇਦ

ਪ੍ਰਧਾਨ ਮੰਤਰੀ  ਨੇ ਕਿਹਾ ਕਿ ਕੋਵਿਡ 19 ਟੀਕਾਕਰਨ ਪ੍ਰਣਾਲੀ ਨੂੰ ਲੈ ਕੇ ਲੋਕਾਂ ਵਿੱਚ ਅਫਵਾਹਾਂ ਅਤੇ ਗਲਤ ਧਾਰਨਾਵਾਂ ਤੁਹਾਡੇ ਸਾਹਮਣੇ ਇੱਕ ਵੱਡੀ ਚੁਣੌਤੀ ਹੈ। 

ਘੱਟ ਟੀਕਾਕਰਨ ਵਾਲੇ ਖੇਤਰਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾਸ ਹਦਾਇਦ

ਚੰਡੀਗੜ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ਦੇ ਵਿਚ ਉਹਨਾਂ ਜ਼ਿਿਲਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਆਪਣੀ ਸਮੀਖਿਆ ਮੀਟਿੰਗ ਕੀਤੀ ਜਿਹਨਾਂ ਵਿਚ ਕੋਵਿਡ 19 ਦੀ ਵੈਕਸੀਨ ਘੱਟ ਲੱਗੀ।ਇਸ ਮੀਟਿੰਗ ਦੇ ਵਿਚ ਟੀਕਾਰਨ ਪ੍ਰਤੀਕਿਰਿਆ ਨੂੰ ਲੈ ਕੇ ਖਾਸ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਵਿੱਚ ਅਫਵਾਹਾਂ ਅਤੇ ਗਲਤ ਧਾਰਨਾਵਾਂ ਨੂੰ ਖਤਮ ਕਰਨ ਲਈ ਉਨ੍ਹਾਂ ਨੂੰ ਸਥਾਨਕ ਧਾਰਮਿਕ ਨੇਤਾਵਾਂ ਦੀ ਮਦਦ ਲੈਣ ਲਈ ਕਿਹਾ।

ਪ੍ਰਧਾਨ ਮੰਤਰੀ  ਨੇ ਕਿਹਾ ਕਿ ਕੋਵਿਡ 19 ਟੀਕਾਕਰਨ ਪ੍ਰਣਾਲੀ ਨੂੰ ਲੈ ਕੇ ਲੋਕਾਂ ਵਿੱਚ ਅਫਵਾਹਾਂ ਅਤੇ ਗਲਤ ਧਾਰਨਾਵਾਂ ਤੁਹਾਡੇ ਸਾਹਮਣੇ ਇੱਕ ਵੱਡੀ ਚੁਣੌਤੀ ਹੈ। ਇਹ ਸਮੱਸਿਆ ਕੇਂਦਰਿਤ ਖੇਤਰਾਂ ਵਿੱਚ ਦਿਖਾਈ ਦੇ ਸਕਦੀ ਹੈ ਇਸਦਾ ਇੱਕ ਪ੍ਰਭਾਵੀ ਹੱਲ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ," 

ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਕੋਵਿਡ-19 ਵੈਕਸੀਨ ਬਾਰੇ ਕਿਸੇ ਵੀ ਅਫਵਾਹ ਅਤੇ ਗਲਤ ਧਾਰਨਾ ਨੂੰ ਮਿਟਾਉਣ ਲਈ ਸਥਾਨਕ ਧਾਰਮਿਕ ਨੇਤਾਵਾਂ ਦੀਆਂ ਦੋ ਤੋਂ ਤਿੰਨ ਮਿੰਟ ਦੀਆਂ ਛੋਟੀਆਂ ਵੀਡੀਓ ਬਣਾਉਣ ਅਤੇ ਉਨ੍ਹਾਂ ਨੂੰ ਘਰਾਂ ਵਿੱਚ ਵੰਡਣ ਦੇ ਨਿਰਦੇਸ਼ ਦਿੱਤੇ।

 

WATCH LIVE TV

 

Trending news