PRTC Bus Timing News: ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਹੁਣ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਵੀ ਸਮਾਂ ਬਦਲ ਦਿੱਤਾ ਗਿਆ ਹੈ ਤਾਂ ਜੋ ਮੁਲਾਜ਼ਮ ਸਮੇਂ ਸਿਰ ਦਫ਼ਤਰ ਪਹੁੰਚ ਸਕਣ।  ਪੰਜਾਬ ਸਰਕਾਰ ਵੱਲੋਂ ਇਸ ਬਾਰੇ ਇੱਕ ਹੁਕਮ ਵੀ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮਾਂ ਵਿਚ ਪੰਜਾਬ ਸਕੱਤਰੇਤ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਲਈ ਚਲਾਈਆਂ ਜਾਂਦੀਆਂ ਬੱਸਾਂ ਦਾ ਸਮਾਂ ਸਵੇਰੇ ਸਾਢੇ 7 ਵਜੇ ਤੋਂ 2 ਵਜੇ ਤੱਕ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

 



ਇਹ ਵੀ ਪੜ੍ਹੋ: Kedarnath Yatra 2023: ਸ਼ਰਧਾਲੂਆਂ ਲਈ ਖੁਸ਼ਖ਼ਬਰੀ! ਅੱਜ 'ਹਰ ਹਰ ਮਹਾਦੇਵ' ਦੇ ਜੈਕਾਰਿਆਂ ਨਾਲ ਖੋਲ੍ਹੇ ਗਏ ਕੇਦਾਰਨਾਥ ਧਾਮ ਦੇ ਕਪਾਟ