Punjab News: ਫਗਵਾੜਾ ਗੋਲਡਨ ਸੰਧਰ ਸ਼ੂਗਰ ਮਿੱਲ ਵੱਲ ਕਿਸਾਨਾਂ ਦੀ 9.72 ਕਰੋੜ ਰੁਪਏ ਦੀ ਬਕਾਇਆ ਰਾਸ਼ੀ 31 ਮਾਰਚ ਤੱਕ ਕਿਸਾਨਾਂ ਨੂੰ ਪੰਜ ਕਿਸ਼ਤਾਂ ਵਿੱਚ ਅਦਾ ਕਰ ਦਿੱਤੀ ਜਾਵੇਗੀ। ਇਹ ਫੈਸਲਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੰਡੀਆ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਕਿਹਾ ਜਾ ਰਿਹਾ ਹੈ ਕਿ ਫਗਵਾੜਾ ਸ਼ੂਗਰ ਮਿੱਲ ਵੱਲੋਂ ਗੰਨੇ ਦਾ ਬਕਾਇਆ ਜਲਦ ਜਾਰੀ ਹੋਵੇਗਾ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਸ਼ੂਗਰ ਮਿੱਲ ਵੱਲ ਕਿਸਾਨਾਂ ਦੀ 9.72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਹੈ।


ਇਹ ਵੀ ਪੜ੍ਹੋ: Prakash Parv: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਰੰਗ ਬਿਰੰਗੀ ਰੋਸ਼ਨੀ ਤੇ ਫੁੱਲਾਂ ਨਾਲ ਸਜਾਇਆ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਵੇਖੋ ਤਸਵੀਰਾਂ