Punjab News: ਮਾਨਸਾ ਦੇ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ 2007 ਵਿੱਚ ਅਕਾਲੀ ਦਲ ਦੇ ਵਿਧਾਇਕ ਰਹੇ ਹਰਬੰਤ ਸਿੰਘ ਦਾਤੇਵਾਸ (80) ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਦਾਤੇਵਾਸ ਵਿੱਚ ਕੀਤਾ ਜਾਵੇਗਾ। ਹਰਵੰਤ ਸਿੰਘ ਦਾਤੇਵਾਸ ਨੇ ਵਿਧਾਨ ਸਭਾ ਹਲਕਾ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ। ਹਰਬੰਤ ਸਿੰਘ ਦਾਤੇਵਾਸ ਨੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿੰਦਿਆਂ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਕੰਮ ਕੀਤਾ, ਉੱਥੇ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ:  Ferozepur News: ਫਿਰੋਜ਼ਪੁਰ 'ਚ ਨਸ਼ਾ ਤਸਕਰ ਵੱਲੋਂ ਨਸ਼ਾ ਵੇਚ ਕੇ 52 ਲੱਖ ਰੁਪਏ ਦੀ ਬਣਾਈ ਗਈ ਦੋ ਮੰਜ਼ਿਲਾਂ ਫਰੀਜ਼